Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 4:34 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨਯੋਗ ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ

ਮਾਨਯੋਗ ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ

ਮਾਨਯੋਗ ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ
ਨਵੀਂ ਦਿੱਲੀ, 22 ਜੁਲਾਈ : ਸੁਪਰੀਮ ਕੋਰਟ ਨੇ ਵਿਵਾਦਤ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਨੀਟ-ਯੂਜੀ 2024 ਪੇਪਰ ਦੇ ਉਮੀਦਵਾਰਾਂ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੌਮੀ ਪ੍ਰੀਖਿਆ ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਪ੍ਰਸ਼ਨ ਪੱਤਰ ਨੂੰ ਵ੍ਹਾਟਸਐਪ ਰਾਹੀਂ ਸਾਂਝਾ ਕੀਤੇ ਜਾਣ ਕੀ ਗੱਲ ਕਬੂਲੀ ਹੈ। ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਦਰੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲਾਂ ਨੂੰ ਪੁੱਛਿਆ ਕਿ ਕੇਂਦਰਵਾਰ ਅਤੇ ਸ਼ਹਿਰਵਾਰ ਨਤੀਜੇ ਘੋਸ਼ਿਤ ਕਰਨ ਨਾਲ ਕੀ ਸਾਹਮਣੇ ਆਇਆ ਹੈ। ਬੈਂਚ ਵੱਲੋਂ ਸੁਣਵਾਈ ਜਾਰੀ ਹੈ। ਸ਼ਨੀਵਾਰ ਨੂੰ ਨੀਟ ਨਤੀਜੇ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਤੋਂ ਕਥਿਤ ਤੌਰ ‘ਤੇ ਲਾਭ ਲੈਣ ਵਾਲੇ ਉਮੀਦਵਾਰਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ, ਪਰ ਕੁਝ ਕੇਂਦਰਾਂ ‘ਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।

Advertisement
Advertisement
Advertisement
Advertisement
Scroll to Top