Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੇਸ਼ ਕੀਤੇ ਜਾਣ ਵਾਲੇ ਬਜਟ ਦਾ ਉਦੇਸ਼ ਬੇਰੁਜ਼ਗਾਰੀ ਤੇ ਵਧਦੀ ਨਾਬਰਾਬਰੀ ਜਿਹੇ ਫ਼ਿਕਰਾਂ ਨੂੰ ਮੁਖਾਤਿਬ ਹੋਣ ਦੀ ਥਾਂ ਸਰਕਾਰ ਦੇ ਕੁਝ ਗਿਣਤੀ ਦੇ ਲੰਗੋਟੀਏ ਪੂੰਜੀਪਤੀਆਂ ਨੂੰ ਹੋਰ ਅਮੀਰ ਬਣਾਉਣਾ ਹੋਵੇਗਾ : ਸ੍ਰੀਨੇਤ

ਨਵੀਂ ਦਿੱਲੀ, 19 ਜੁਲਾਈ : ਕਾਂਗਰਸ ਨੇ ਮੰਗਲਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਤੋਂ ਪਹਿਲਾਂ ਅੱਜ ਦੋਸ਼ ਲਾਇਆ ਕਿ ਇਸ ਬਜਟ ਦਾ ਉਦੇਸ਼ ਬੇਰੁਜ਼ਗਾਰੀ ਤੇ ਵਧਦੀ ਨਾਬਰਾਬਰੀ ਜਿਹੇ ਫ਼ਿਕਰਾਂ ਨੂੰ ਮੁਖਾਤਿਬ ਹੋਣ ਦੀ ਥਾਂ ਸਰਕਾਰ ਦੇ ਕੁਝ ਗਿਣਤੀ ਦੇ ਲੰਗੋਟੀਏ ਪੂੰਜੀਪਤੀਆਂ ਨੂੰ ਹੋਰ ਅਮੀਰ ਬਣਾਉਣਾ ਹੋਵੇਗਾ। ਕਾਂਗਰਸ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੇ ਕਿਹਾ ਕਿ ਇਸ ਸਰਕਾਰ ਨੂੰ ਆਮ ਲੋਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਤੇ ਮੱਧ ਵਰਗ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੇ ਪਿਛਲੇ ਸਾਲਾਂ ਵਾਂਗ ਅਗਾਮੀ ਬਜਟ ਨੂੰ ਵੱਖ ਵੱਖ ਸੈਕਟਰਾਂ ਵਿਚ ਵਧੇਰੇ ਮੁਖਤਿਆਰੀ ਲਈ ਤਿਆਰ ਕੀਤਾ ਗਿਆ ਹੈ। ਹਾਲੀਆ ਰੇਲ ਹਾਦਸਿਆਂ ਦੇ ਹਵਾਲੇ ਨਾਲ ਸ੍ਰੀਨੇਤ ਨੇ ਸਵਾਲ ਕੀਤਾ ਕਿ ਰੇਲਵੇ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਕੀ ਕੀਤਾ ਜਾ ਰਿਹਾ ਹੈ ਤੇ ਕੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਰੇਲਵੇ ਲਈ ਵਧੇਰੇ ਫੰਡ ਰੱਖਣਗੇ।

Advertisement
Advertisement
Advertisement
Advertisement
Scroll to Top