Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ, ਨੇਪਾਲ ਅਤੇ ਭੂਟਾਨ ਦੇ 400 ਤੋਂ ਵੱਧ ਵਿਦਿਆਰਥੀਆਂ ਨੂੰ ਬੰਗਲਾਦੇਸ਼ ਤੋਂ ਬਾਹਰ ਲਿਆਂਦਾ: ਮੁੱਖ ਮੰਤਰੀ ਮੇਘਾਲਿਆ

ਭਾਰਤ, ਨੇਪਾਲ ਅਤੇ ਭੂਟਾਨ ਦੇ 400 ਤੋਂ ਵੱਧ ਵਿਦਿਆਰਥੀਆਂ ਨੂੰ ਬੰਗਲਾਦੇਸ਼ ਤੋਂ ਬਾਹਰ ਲਿਆਂਦਾ: ਮੁੱਖ ਮੰਤਰੀ ਮੇਘਾਲਿਆ

ਭਾਰਤ, ਨੇਪਾਲ ਅਤੇ ਭੂਟਾਨ ਦੇ 400 ਤੋਂ ਵੱਧ ਵਿਦਿਆਰਥੀਆਂ ਨੂੰ ਬੰਗਲਾਦੇਸ਼ ਤੋਂ ਬਾਹਰ ਲਿਆਂਦਾ: ਮੁੱਖ ਮੰਤਰੀ ਮੇਘਾਲਿਆ
ਨਵੀਂ ਦਿੱਲੀ, 20 ਜੁਲਾਈ : ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ ਸੰਗਮਾ ਨੇ ਦੱਸਿਆ ਕਿ ਭਾਰਤ, ਨੇਪਾਲ ਦੇ 405 ਵਿਦਿਆਰਥੀ ਅਤੇ ਭੂਟਾਨ ਦੇ ਨਾਲ ਫਸੇ ਕੁੱਝ ਸੈਲਾਨੀਆਂ ਨੂੰ ਬੰਗਲਾਦੇਸ਼ ਤੋਂ ਭਾਰਤ ਲਿਆਂਦਾ ਗਿਆ ਹੈ। ਸੰਗਮਾ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਹਿੱਸਿਆ ਵਿਚੋਂ ਬੰਗਲਾਦੇਸ਼ ਵਿਚ ਪੜਾਈ ਕਰ ਰਹੇ ਹਨ, ਜਿਥੇ ਹੁਣ ਸਰਕਾਰੀ ਨੋਕਰੀਆਂ ਵਿਚ ਕੋਟੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਜਾਰੀ ਹੈ। ਸੰਗਮਾ ਨੇ ਕਿਹਾ ਕਿ ਭੂਟਾਨ ਅਤੇ ਨੇਪਾਲ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਬਹੁਤ ਸਾਰੇ ਸੈਲਾਨੀ ਵੀ ਗੁਆਂਢੀ ਦੇਸ਼ ਵਿੱਚ ਫਸੇ ਹੋਏ ਹਨ, ਜਿਨ੍ਹਾਂ ਵਿੱਚੋਂ ਕੁਝ ਮੇਘਾਲਿਆ ਵੀ ਆ ਗਏ ਹਨ। ਮੇਘਾਲਿਆ ਸਰਕਾਰ ਨੇ ਰਾਜ ਦੇ ਨਾਗਰਿਕਾਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ 18003453644 ਜਾਰੀ ਕੀਤਾ ਹੈ। ਉਧਰ ਵਿਦੇਸ਼ ਮੰਤਰਾਲੇ ਨੇ ਬੰਗਲਾਦੇਸ਼ ਵਿੱਚ ਭਾਰਤੀ ਨਾਗਰਿਕਾਂ ਨੂੰ ਵੀਰਵਾਰ ਨੂੰ ਢਾਕਾ ਵਿੱਚ ਹਾਈ ਕਮਿਸ਼ਨ ਵੱਲੋਂ ਜਾਰੀ ਸਲਾਹ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। –

Advertisement
Advertisement
Advertisement
Advertisement
Scroll to Top