Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:41 pm

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਪੀ. ਐੱਸ. ਸੀ. ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫ਼ਾ ਦਿੱਤਾ

ਯੂ. ਪੀ. ਐੱਸ. ਸੀ. ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫ਼ਾ ਦਿੱਤਾ

ਯੂ. ਪੀ. ਐੱਸ. ਸੀ. ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫ਼ਾ ਦਿੱਤਾ
ਨਵੀਂ ਦਿੱਲੀ, 20 ਜੁਲਾਈ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਦੇ ਚੇਅਰਮੈਨ ਮਨੌਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦੋਂ ਕਿ ਉਨ੍ਹਾਂ ਦਾ ਕਾਰਜਕਾਲ ਮਈ 2029 ਨੂੰ ਸਮਾਪਤ ਹੋਣਾ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਸਬੰਧ ਪ੍ਰੋਬੇਸ਼ਨਰੀ ਅਧਿਕਾਰੀ ਪੂਜਾ ਖੇਡਕਰ ਦਾ ਮੁੱਦਾ ਸਾਹਮਣੇ ਆਉਣ ਤੋਂ ਬਾਅਦ ਯੂਪੀਐੱਸਸੀ ਦੇ ਦੁਆਲੇ ਘੁੰਮਦੇ ਵਿਵਾਦਾਂ ਅਤੇ ਦੋਸ਼ਾਂ ਨਾਲ ਨਹੀਂ ਹੈ। ਜਾਣਕਰੀ ਅਨੁਸਾਰ ਚੇਅਰਮੈਨ ਨੇ ਦੋ ਹਫ਼ਤੇ ਪਹਿਲਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਸੌਂਪ ਦਿੱਤਾ ਸੀ, ਜੋ ਹਾਲੇ ਸਵੀਕਾਰ ਨਹੀਂ ਹੋਇਆ ਹੈ।

Advertisement
Advertisement
Advertisement
Advertisement
Scroll to Top