Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲਾਂ ਅੰਦਰ ਹਿੰਸਕ ਘਟਨਾਵਾਂ ਦੇ ਚਲਦਿਆਂ ਕੀਤੇ ਜਾਣਗੇ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬੈਗ ਚੈੱਕ

ਸਕੂਲਾਂ ਅੰਦਰ ਹਿੰਸਕ ਘਟਨਾਵਾਂ ਦੇ ਚਲਦਿਆਂ ਕੀਤੇ ਜਾਣਗੇ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬੈਗ ਚੈੱਕ

ਸਕੂਲਾਂ ਅੰਦਰ ਹਿੰਸਕ ਘਟਨਾਵਾਂ ਦੇ ਚਲਦਿਆਂ ਕੀਤੇ ਜਾਣਗੇ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬੈਗ ਚੈੱਕ
ਉਦੈਪੁਰ : ਸਕੂਲਾਂ ਅੰਦਰ ਹਿੰਸਕ ਘਟਨਾਵਾਂ ਦੇ ਚਲਦਿਆਂ ਲਏ ਗਏ ਇਕ ਅਹਿਮ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਆਸ਼ੀਸ਼ ਮੋਦੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਿਦਿਆਰਥੀ ਧਾਰਦਾਰ ਹਥਿਆਰ, ਚਾਕੂ, ਕੈਂਚੀ, ਛੂਰੀ ਜਾਂ ਕੋਈ ਵੀ ਤਿੱਖੀ ਚੀਜ਼ ਸਕੂਲ ਵਿੱਚ ਨਹੀਂ ਲਿਜਾ ਸਕਣਗੇ ਤੇ ਇਸਦੇ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਬੈਗ ਵੀ ਚੈੱਕ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਜੇਕਰ ਕੋਈ ਵਿਦਿਆਰਥੀ ਲਾਪਰਵਾਹੀ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਆਸ਼ੀਸ਼ ਮੋਦੀ ਨੇ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਪੜ੍ਹਨ ਲਈ ਭੇਜਦੇ ਹਨ। ਅਜਿਹੀ ਸਥਿਤੀ ਵਿੱਚ ਸਕੂਲ ਵਿਦਿਆਰਥੀਆਂ ਲਈ ਸਭ ਤੋਂ ਸੁਰੱਖਿਅਤ ਸਥਾਨ ਹੋਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਹੋਣੀ ਚਾਹੀਦੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

Advertisement
Advertisement
Advertisement
Advertisement
Scroll to Top