Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਗੰਨੇ ਦੇ ਖੇਤਾਂ ਵਿਚੋਂ ਖੂਨ ਨਾਲ ਲੱਥਪਥ ਹੋਈ

ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਗੰਨੇ ਦੇ ਖੇਤਾਂ ਵਿਚੋਂ ਖੂਨ ਨਾਲ ਲੱਥਪਥ ਹੋਈ

ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਗੰਨੇ ਦੇ ਖੇਤਾਂ ਵਿਚੋਂ ਖੂਨ ਨਾਲ ਲੱਥਪਥ ਹੋਈ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਜਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਪੂਰਨਪੁਰ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਗੰਨੇ ਦੇ ਖੇਤਾਂ ਵਿਚੋਂ ਖ਼ੂਨ ਨਾਲ ਲਥਪਥ ਹਾਲਤ ’ਚ ਬਰਾਮਦ ਹੋਈ ਹੈ। ਸੂਚਨਾ ਮਿਲਦਿਆਂ ਹੀ ਜਿ਼ਲ੍ਹਾ ਦਿਹਾਤੀ ਪੁਲਸ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਪਤਾਰਾ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀਪੂ ਮਹਾਤੋ ਪੁੱਤਰ ਹੀਰਾ ਮਹਾਤੋ ਵਾਸੀ ਕਾਹਾਗੜ੍ਹ ਸਰਾਏ ਖ਼ਾਸ, ਉੱਤਰੀ ਚੰਪਾਰਨ, ਬਿਹਾਰ, ਹਾਲ ਵਾਸੀ ਪਿੰਡ ਪੂਰਨਪੁਰ ਵਜੋਂ ਹੋਈ ਹੈ। ਮ੍ਰਿਤਕ ਦੀਪੂ ਧਨਵੰਤ ਸਿੰਘ ਪੁੱਤਰ ਅਜੀਤ ਸਿੰਘ ਦੇ ਘਰ ਰਹਿੰਦਾ ਸੀ । ਕਾਫ਼ੀ ਸਮੇਂ ਤੋਂ ਘਟਨਾ ਸਥਾਨ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਦਿਹਾਤੀ ਪੁਲਸ ਨੇ ਦੀਪੂ ਦੇ ਕਤਲ ਦੇ ਮਾਮਲੇ ’ਚ 4 ਸ਼ੱਕੀਆਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top