Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਮਾਮਲੇ ਦੇ ਚਲਦਿਆਂ ਡਾਕਟਰਾਂ ਨੇ ਦਿੱਤੀਆਂ ਸੜਕਾਂ ਤੇ ਹੀ ਓ. ਪੀ. ਡੀ. ਵਾਲੀਆਂ ਸਹੂਲਤਾਂ

ਕੋਲਕਾਤਾ ਮਾਮਲੇ ਦੇ ਚਲਦਿਆਂ ਡਾਕਟਰਾਂ ਨੇ ਦਿੱਤੀਆਂ ਸੜਕਾਂ ਤੇ ਹੀ ਓ. ਪੀ. ਡੀ. ਵਾਲੀਆਂ ਸਹੂਲਤਾਂ

ਕੋਲਕਾਤਾ ਮਾਮਲੇ ਦੇ ਚਲਦਿਆਂ ਡਾਕਟਰਾਂ ਨੇ ਦਿੱਤੀਆਂ ਸੜਕਾਂ ਤੇ ਹੀ ਓ. ਪੀ. ਡੀ. ਵਾਲੀਆਂ ਸਹੂਲਤਾਂ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਡਾਕਟਰਾਂ ਦਾ ਅੰਦੋਲਨ ਜਾਰੀ ਹੈ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ `ਚ ਡਾਕਟਰ ਹੜਤਾਲ `ਤੇ ਹਨ, ਜਿਸਦੇ ਚਲਦਿਆਂ ਡਾਕਟਰਾਂ ਵਲੋਂ ਮੁਫ਼ਤ ਓ. ਪੀ. ਡੀ. ਸੇਵਾਵਾਂ ਸੜਕਾਂ ਤੇ ਹੀ ਦਿੱਤੀਆਂ ਜਾ ਰਹੀਆਂ ਹਨ। ਇਥੇ ਹੀ ਬਸ ਨਹੀਂ ਭਾਜਪਾ ਨੇ ਇਕ ਵਾਰ ਫਿਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top