ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਫਰਜ਼ੀ ਐੱਨ. ਸੀ. ਸੀ. ਕੈਂਪ ਵਿੱਚ 13 ਲੜਕੀਆਂ ਦਾ ਸਰੀਰਕ ਸ਼ੋਸ਼ਣ ਹੋਇਆ ਤਾਮਿਲਨਾਡੂ : ਭਾਰਤ ਦੇ ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਇੱਕ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨ. ਸੀ. ਸੀ.) ਕੈਂਪ ਵਿੱਚ ਇੱਕ ਹੋਰ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਘੱਟੋ ਘੱਟ ਇੱਕ ਦਰਜਨ ਹੋਰਾਂ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ। ਇਸ ਘਟਨਾ ਦੇ ਸੁਰਖੀਆਂ ਵਿੱਚ ਆਉਣ ਤੋਂ ਬਾਅਦ ਅਖੌਤੀ ਕੈਂਪ ਦੇ ਆਯੋਜਕ, ਸਕੂਲ ਦੇ ਪ੍ਰਿੰਸੀਪਲ, ਦੋ ਅਧਿਆਪਕਾਂ ਅਤੇ ਇੱਕ ਰਿਪੋਰਟਰ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਦੁਆਰਾ: Punjab Bani ਪ੍ਰਕਾਸ਼ਿਤ :Monday, 19 August, 2024, 01:16 PM

ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਫਰਜ਼ੀ ਐੱਨ. ਸੀ. ਸੀ. ਕੈਂਪ ਵਿੱਚ 13 ਲੜਕੀਆਂ ਦਾ ਸਰੀਰਕ ਸ਼ੋਸ਼ਣ ਹੋਇਆ
ਤਾਮਿਲਨਾਡੂ : ਭਾਰਤ ਦੇ ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਇੱਕ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨ. ਸੀ. ਸੀ.) ਕੈਂਪ ਵਿੱਚ ਇੱਕ ਹੋਰ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਘੱਟੋ ਘੱਟ ਇੱਕ ਦਰਜਨ ਹੋਰਾਂ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ। ਇਸ ਘਟਨਾ ਦੇ ਸੁਰਖੀਆਂ ਵਿੱਚ ਆਉਣ ਤੋਂ ਬਾਅਦ ਅਖੌਤੀ ਕੈਂਪ ਦੇ ਆਯੋਜਕ, ਸਕੂਲ ਦੇ ਪ੍ਰਿੰਸੀਪਲ, ਦੋ ਅਧਿਆਪਕਾਂ ਅਤੇ ਇੱਕ ਰਿਪੋਰਟਰ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
