Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਯੂਪੀਐੱਸਸੀ ਨੂੰ ਲੇਟਰਲ ਐਂਟਰੀ ਬਾਰੇ ਇਸ਼ਤਿਹਾਰ ਰੱਦ ਕਰਨ ਲਈ ਕਿਹਾ

ਕੇਂਦਰ ਨੇ ਯੂਪੀਐੱਸਸੀ ਨੂੰ ਲੇਟਰਲ ਐਂਟਰੀ ਬਾਰੇ ਇਸ਼ਤਿਹਾਰ ਰੱਦ ਕਰਨ ਲਈ ਕਿਹਾ

ਕੇਂਦਰ ਨੇ ਯੂਪੀਐੱਸਸੀ ਨੂੰ ਲੇਟਰਲ ਐਂਟਰੀ ਬਾਰੇ ਇਸ਼ਤਿਹਾਰ ਰੱਦ ਕਰਨ ਲਈ ਕਿਹਾ
ਨਵੀਂ ਦਿੱਲੀ, 20 ਅਗਸਤ : ਕੇਂਦਰ ਸਰਕਾਰ ਨੇ ਯੂਪੀਐੱਸਸੀ ਨੂੰ ਨੌਕਰਸ਼ਾਹੀ ਵਿੱਚ ‘ਲੇਟਰਲ ਐਂਟਰੀ’ ਨਾਲ ਸਬੰਧਤ ਇਸ਼ਤਿਹਾਰ ਰੱਦ ਕਰਨ ਲਈ ਕਿਹਾ। ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਦੀ ਚੇਅਰਪਰਸਨ ਪ੍ਰੀਤੀ ਸੂਦਨ ਨੂੰ ਪੱਤਰ ਲਿਖ ਕੇ ਇਸ਼ਤਿਹਾਰ ਰੱਦ ਕਰਨ ਲਈ ਕਿਹਾ ਹੈ ਤਾਂ ਜੋ ਕਮਜ਼ੋਰ ਵਰਗਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਉਨ੍ਹਾਂ ਦੀ ਬਣਦੀ ਨੁਮਾਇੰਦਗੀ ਮਿਲ ਸਕੇ। ਸੰਘ ਨੇ 17 ਅਗਸਤ ਨੂੰ 45 ਸੰਯੁਕਤ ਸਕੱਤਰਾਂ, ਡਾਇਰੈਕਟਰਾਂ ਅਤੇ ਉਪ ਸਕੱਤਰਾਂ ਦੀ ਭਰਤੀ ਲਈ ‘ਲੈਟਰਲ ਐਂਟਰੀ’ ਰਾਹੀਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ।ਵਰਣਯੋਗ ਹੈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੀਤੇ ਦਿਨਾਂ ਦੌਰਾਨ ਸਰਕਾਰ ਦੀ ਇਸ ਯੋਜਨਾ ਨੂੰ ਸੰਵਿਧਾਨ ਤੇ ਰਾਖਵਾਂਕਰਨ ਵਿਰੋਧੀ ਕਰਾਰ ਦਿੰਦਿਆਂ ਸਰਕਾਰ ਦੀ ਆਲੋਚਨਾ ਕੀਤੀ ਸੀ।

Advertisement
Advertisement
Advertisement
Advertisement
Scroll to Top