Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

ਜਿ਼ਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਦੀ ਸਤਵੀਰ ਕੌਰ ਬਣੀ ਕੈਨੇਡਾ `ਚ ਸਹਾਇਕ ਜੇਲ੍ਹ ਸੁਪਰਡੈਂਟ

ਜਿ਼ਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਦੀ ਸਤਵੀਰ ਕੌਰ ਬਣੀ ਕੈਨੇਡਾ `ਚ ਸਹਾਇਕ ਜੇਲ੍ਹ ਸੁਪਰਡੈਂਟ

ਜਿ਼ਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਦੀ ਸਤਵੀਰ ਕੌਰ ਬਣੀ ਕੈਨੇਡਾ `ਚ ਸਹਾਇਕ ਜੇਲ੍ਹ ਸੁਪਰਡੈਂਟ
ਬਰਨਾਲਾ : ਪੰਜਾਬ ਦੇ ਜਿ਼ਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਦੀ ਇਕ (24) ਸਾਲਾ ਮੁਟਿਆਰ ਸਤਵੀਰ ਕੌਰ ਕੈਨੇਡਾ `ਚ ਸਹਾਇਕ ਜੇਲ੍ਹ ਸੁਪਰਡੈਂਟ ਬਣ ਗਈ ਹੈ।ਸਤਵੀਰ ਕੌਰ ਦੀ ਇਸ ਤਰੱਕੀ ਦੇ ਚਲਦਿਆਂ ਪਿੰਡ ਅਤਰਗੜ੍ਹ `ਚ ਖੁਸ਼ੀ ਦਾ ਮਾਹੌਲ ਹੈ।ਸਤਵੀਰ ਕੌਰ ਦੇ ਪਿਤਾ ਹਰਬੰਸ ਸਿੰਘ ਨੇ ਦੱਸਿਆ ਕਿ ਸਤਵੀਰ ਕੌਰ ਚਾਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡੀ ਹੈ, ਜਿਸ ਨੇ ਆਪਣੀ ਮੁੱਢਲੀ ਪੜ੍ਹਾਈ ਪਿੰਡ ਦੇ ਹੀ ਪ੍ਰਾਈਵੇਟ ਮਸਕਟ ਸਕੂਲ ਵਿਚ ਕੀਤੀ ਤੇ 12 ਕਲਾਸ ਮੈਡੀਕਲ ਨਾਲ ਕਿੰਗਜ਼ ਬਰਨਾਲਾ ਤੋਂ ਕਰਦਿਆਂ ਹੋਇਆਂ 2018 ਵਿਚ ਕੈਨੇਡਾ ਦੇ ਸ਼ਹਿਰ ਵਿੰਨੀਪੈਗ ਵਿਚ ਪੜ੍ਹਨ ਲਈ ਗਈ।

Advertisement
Advertisement
Advertisement
Advertisement
Scroll to Top