Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਦਿੱਤੇ ਡੀ. ਐਸ. ਪੀਂ ਖਿਲਾਫ ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਮਾਮਲੇ `ਚ ਕਾਰਵਾਈ ਕਰਨ ਦੇ ਹੁਕਮ

ਹਾਈਕੋਰਟ ਨੇ ਦਿੱਤੇ ਡੀ. ਐਸ. ਪੀਂ ਖਿਲਾਫ ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਮਾਮਲੇ `ਚ ਕਾਰਵਾਈ ਕਰਨ ਦੇ ਹੁਕਮ

ਹਾਈਕੋਰਟ ਨੇ ਦਿੱਤੇ ਡੀ. ਐਸ. ਪੀਂ ਖਿਲਾਫ ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਮਾਮਲੇ `ਚ ਕਾਰਵਾਈ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਮਾਮਲੇ `ਚ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ `ਚ ਗੁਰਸ਼ੇਰ ਸਿੰਘ ਨੂੰ ਲਾਪਰਵਾਹੀ ਕਰਨੀ ਭਾਰੀ ਪਈ ਹੈ। ਜਿਸ ਤੋਂ ਬਾਅਦ ਹੁਣ ਹਾਈਕੋਰਟ ਨੇ ਗੁਰਸ਼ੇਰ ਸਿੰਘ ਦੇ ਖਿਲਾਫ ਗ੍ਰਹਿ ਸਕੱਤਰ ਤੇ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਜਿਕਰਯੋਗ ਹੈ ਕਿ ਗੈਂਗਸਟਰ ਲੱਕੀ ਪਟਿਆਲ ਨੇ ਮੋਹਾਲੀ ਨਿਵਾਸੀ ਮਨਮੋਹਨ ਸਿੰਘ ਨਾਮਕ ਵਿਅਕਤੀ ਨੂੰ ਉਗਰਾਹੀ ਲਈ ਧਮਕੀ ਭਰਿਆ ਫੋਨ ਕੀਤਾ ਸੀ ਅਤੇ ਜਿਸ ਤੋਂ ਬਾਅਦ ਮਨਮੋਹਨ ਸਿੰਘ ਨੇ ਪੁਲਿਸ ਨੂੰ ਧਮਕੀ ਭਰੇ ਫੋਨ ਦੀ ਜਾਣਕਾਰੀ ਦਿੱਤੀ ਸੀ, ਪਰ ਪੁਲਿਸ ਨੇ ਇਸ ਮਾਮਲੇ `ਚ ਕੋਈ ਕਰਵਾਈ ਨਹੀਂ ਕੀਤੀ ਅਤੇ ਸ਼ਿਕਾਇਤ ਕਰਤਾ ਮੁਤਾਬਕ ਗੁਰਸ਼ੇਰ ਸਿੰਘ ਨਹੀਂ ਚੁੱਕਦੇ ਸੀ ਫੋਨ ਤੇ ਨਾ ਹੀ ਲੱਕੀ ਖਿਲਾਫ ਕੋਈ ਕਰਵਾਈ ਕੀਤੀ।

Advertisement
Advertisement
Advertisement
Advertisement
Scroll to Top