Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ
ਪਟਿਆਲਾ, 20 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ।
ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਇਸ ਕੋਰਸ ਦੀ ਸ਼ੁਰੂਆਤ ਸਮੇਂ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ਕੌਮੀ ਸਿੱਖਿਆ ਨੀਤੀ (ਨੈਸ਼ਨਲ ਐਜੂਕੇਸ਼ਨ ਪਾਲਿਸੀ) ਦੇ ਅਧੀਨ ਕਰਵਾਇਆ ਜਾ ਰਿਹਾ ਹੈ । ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਕੌਰ ਮੁਲਤਾਨੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਕੋਰਸ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਕੀਤੀਆਂ।ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੌਮੀ ਸਿੱਖਿਆ ਨੀਤੀ ਦੇ ਮੁੱਖ ਥੀਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਪ੍ਰੋਗਰਾਮ ਸਾਰਿਆਂ ਲਈ ਲਾਹੇਵੰਦ ਸਾਬਿਤ ਹੋਵੇਗਾ।
ਇਸ ਕੋਰਸ ਦੇ ਕੋਆਰਡੀਨੇਟਰ ਡਾ. ਡੀ.ਪੀ. ਸਿੰਘ ਅਤੇ ਕੋ-ਕੋਆਰਡੀਨੇਟਰ ਡਾ. ਲਖਵੀਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ।

Advertisement
Advertisement
Advertisement
Advertisement
Scroll to Top