Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਤਾ ਸਮੁੱਚੇ ਸੋ਼ਸ਼ਲ ਮੀਡੀਆ ਪਲੇਟਫਾਰਮਾਂ ਤੋਂ ਜੂਨੀਅਰ ਡਾਕਟਰ ਦਾ ਨਾਮ, ਤਸਵੀਰਾਂ ਤੇ ਵੀਡੀਓਜ਼ ਸਮੇਤ ਸਮੁਚੇ ਵੇਰਵੇ ਹਟਾਉ ਦੇ ਹੁਕਮ  ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਖਬਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਬਰ ਜਨਾਹ ਅਤੇ ਕਤਲ ਕੀਤੀ ਗਈ 31 ਸਾਲਾ ਜੂਨੀਅਰ ਡਾਕਟਰ ਦਾ ਨਾਮ, ਫੋਟੋਆਂ, ਵੀਡੀਓ ਅਤੇ ਹੋਰ ਵੇਰਵਿਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਦੋ ਵਕੀਲਾਂ ਨੇ ਮ੍ਰਿਤਕ ਪੀੜਤ ਦੇ ਨਾਮ ਅਤੇ ਪਛਾਣ ਦੇ ਖੁਲਾਸੇ ਵਿਰੁੱਧ ਅਦਾਲਤ ਦਾ ਰੁਖ ਕੀਤਾ।

ਸੁਪਰੀਮ ਕੋਰਟ ਨੇ ਦਿੱਤਾ ਸਮੁੱਚੇ ਸੋ਼ਸ਼ਲ ਮੀਡੀਆ ਪਲੇਟਫਾਰਮਾਂ ਤੋਂ ਜੂਨੀਅਰ ਡਾਕਟਰ ਦਾ ਨਾਮ, ਤਸਵੀਰਾਂ ਤੇ ਵੀਡੀਓਜ਼ ਸਮੇਤ ਸਮੁਚੇ ਵੇਰਵੇ ਹਟਾਉ ਦੇ ਹੁਕਮ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਖਬਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਬਰ ਜਨਾਹ ਅਤੇ ਕਤਲ ਕੀਤੀ ਗਈ 31 ਸਾਲਾ ਜੂਨੀਅਰ ਡਾਕਟਰ ਦਾ ਨਾਮ, ਫੋਟੋਆਂ, ਵੀਡੀਓ ਅਤੇ ਹੋਰ ਵੇਰਵਿਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਦੋ ਵਕੀਲਾਂ ਨੇ ਮ੍ਰਿਤਕ ਪੀੜਤ ਦੇ ਨਾਮ ਅਤੇ ਪਛਾਣ ਦੇ ਖੁਲਾਸੇ ਵਿਰੁੱਧ ਅਦਾਲਤ ਦਾ ਰੁਖ ਕੀਤਾ।

Advertisement
Advertisement
Advertisement
Advertisement
Scroll to Top