Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਸਮੋਆ ਦੇ ਬੱਲੇਬਾਜ਼ ਨੇ ਡੇਰਿਅਸ ਨੇ ਇਕ ਓਵਰ ’ਚ 39 ਦੌੜਾਂ ਬਣਾ ਕੇ ਯੁਵਰਾਜ ਦਾ 17 ਸਾਲ ਪੁਰਾਣਾ ਰਿਕਾਰਡ ਤੋੜਿਆ

ਸਮੋਆ ਦੇ ਬੱਲੇਬਾਜ਼ ਨੇ ਡੇਰਿਅਸ ਨੇ ਇਕ ਓਵਰ ’ਚ 39 ਦੌੜਾਂ ਬਣਾ ਕੇ ਯੁਵਰਾਜ ਦਾ 17 ਸਾਲ ਪੁਰਾਣਾ ਰਿਕਾਰਡ ਤੋੜਿਆ

ਸਮੋਆ ਦੇ ਬੱਲੇਬਾਜ਼ ਨੇ ਡੇਰਿਅਸ ਨੇ ਇਕ ਓਵਰ ’ਚ 39 ਦੌੜਾਂ ਬਣਾ ਕੇ ਯੁਵਰਾਜ ਦਾ 17 ਸਾਲ ਪੁਰਾਣਾ ਰਿਕਾਰਡ ਤੋੜਿਆ
ਨਵੀਂ ਦਿੱਲੀ : ਸਮੋਆ ਦੇ ਮੱਧਕ੍ਰਮ ਦੇ ਬੱਲੇਬਾਜ਼ ਡੇਰਿਅਸ ਵਿਸਰ ਨੇ ਅੱਜ ਰਾਜਧਾਨੀ ਅਪੀਆ ਵਿੱਚ ਟੀ-20 ਵਿਸ਼ਵ ਕੱਪ ਈਸਟ ਏਸ਼ੀਆ ਪੈਸੀਫਿਕ ਜ਼ੋਨ ਕੁਆਲੀਫਾਇਰ ਵਿੱਚ ਵੈਨੂਆਟੂ ਖ਼ਿਲਾਫ਼ ਇੱਕ ਓਵਰ ਵਿੱਚ 39 ਦੌੜਾਂ ਬਣਾ ਕੇ ਟੀ-20 ਕੌਮਾਂਤਰੀ ਕ੍ਰਿਕਟ ਵਿੱਚ ਨਵਾਂ ਰਿਕਾਰਡ ਬਣਾਇਆ। ਇਸ ਨਾਲ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਦਾ 17 ਸਾਲ ਪਹਿਲਾਂ ਬਣਾਇਆ ਰਿਕਾਰਡ ਟੁੱਟ ਗਿਆ। ਵਿਸਰ ਨੇ ਤੇਜ਼ ਗੇਂਦਬਾਜ਼ ਨਲਿਨ ਨਿਪਿਕੋ ਦੇ ਇੱਕ ਓਵਰ ਵਿੱਚ ਛੇ ਛੱਕੇ ਜੜੇ। ਇਸ ਓਵਰ ਵਿੱਚ ਤਿੰਨ ਨੋ ਬਾਲ ਵੀ ਸ਼ਾਮਲ ਸਨ, ਜਿਸ ਨਾਲ ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਓਵਰ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਨਵਾਂ ਰਿਕਾਰਡ ਬਣ ਗਿਆ। ਇਸ 28 ਸਾਲਾ ਬੱਲੇਬਾਜ਼ ਦਾ ਇਹ ਸਿਰਫ਼ ਤੀਜਾ ਟੀ-20 ਮੈਚ ਸੀ। ਉਸ ਨੇ 62 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ 14 ਛੱਕਿਆਂ ਦੀ ਮਦਦ ਨਾਲ 132 ਦੌੜਾਂ ਬਣਾਈਆਂ। ਟੀ-20 ਆਈ ਓਵਰ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਪਿਛਲਾ ਰਿਕਾਰਡ 36 ਦਾ ਸੀ, ਜਿਸ ਵਿੱਚ ਭਾਰਤ ਦੇ ਯੁਵਰਾਜ ਸਿੰਘ, ਵੈਸਟਇੰਡੀਜ਼ ਦੇ ਕੀਰੋਨ ਪੋਲਾਰਡ ਅਤੇ ਨੇਪਾਲ ਦੇ ਆਲਰਾਊਂਡਰ ਦੀਪੇਂਦਰ ਸਿੰਘ ਐਰੀ ਨੇ ਇੱਕ ਓਵਰ ਵਿੱਚ ਛੇ ਛੱਕੇ ਜੜੇ ਸਨ। ਯੁਵਰਾਜ ਨੇ 2007 ਦੇ ਟੀ-20 ਵਿਸ਼ਵ ਕੱਪ ਮੈਚ ਵਿੱਚ ਇੰਗਲੈਂਡ ਦੇ ਸਟੂਅਰਟ ਬ੍ਰਾਡ ਨੂੰ ਇੱਕ ਓਵਰ ਵਿੱਚ ਛੇ ਛੱਕੇ ਜੜੇ, ਪੋਲਾਰਡ ਨੇ 2021 ਵਿੱਚ ਸ੍ਰੀਲੰਕਾ ਦੇ ਅਕੀਲਾ ਦਾਨੰਜਯਾ ਦੀਆਂ ਗੇਂਦਾਂ ਕੁੱਟੀਆਂ। ਐਰੀ ਅਪਰੈਲ ਵਿੱਚ ਇਹ ਉਪਲਬਧੀ ਹਾਸਲ ਕਰਨ ਵਾਲਾ ਤੀਜਾ ਬੱਲੇਬਾਜ਼ ਬਣ ਗਿਆ।

Advertisement
Advertisement
Advertisement
Advertisement
Scroll to Top