Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੇ ਸੈਕਟਰ 3 ਦੀ ਪੁਲਸ ਨੇ ਸੈਕਟਰ 9 ਸਥਿਤ ਕਾਊ ਬੁਆਏ ਕਲੱਬ ਤੇ ਛਾਪਾ ਮਾਰ ਕੀਤਾ ਹੁੱਕਾ ਬਾਰ ਦਾ ਪਰਦਾਫਾਸ਼

ਚੰਡੀਗੜ੍ਹ ਦੇ ਸੈਕਟਰ 3 ਦੀ ਪੁਲਸ ਨੇ ਸੈਕਟਰ 9 ਸਥਿਤ ਕਾਊ ਬੁਆਏ ਕਲੱਬ ਤੇ ਛਾਪਾ ਮਾਰ ਕੀਤਾ ਹੁੱਕਾ ਬਾਰ ਦਾ ਪਰਦਾਫਾਸ਼

ਚੰਡੀਗੜ੍ਹ ਦੇ ਸੈਕਟਰ 3 ਦੀ ਪੁਲਸ ਨੇ ਸੈਕਟਰ 9 ਸਥਿਤ ਕਾਊ ਬੁਆਏ ਕਲੱਬ ਤੇ ਛਾਪਾ ਮਾਰ ਕੀਤਾ ਹੁੱਕਾ ਬਾਰ ਦਾ ਪਰਦਾਫਾਸ਼
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 9 ਵਿਚ ਬਣੇ ਕਾਊੂ ਬੁਆਏ ਕਲੱਬ ਤੇ ਸੈਕਟਰ 3 ਥਾਣੇ ਦੀ ਪੁਲਸ ਪਾਰਟੀ ਵਲੋਂ ਰੇਡ ਕਰਕੇ ਹੁੱਕਾ ਬਾਰ ਦਾ ਪਰਦਾ ਫਾਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪਾਬੰਦੀ ਦੇ ਬਾਵਜੂਦ ਸ਼ਹਿਰ ਦੇ ਕਲੱਬਾਂ `ਚ ਹੁੱਕਾ ਬਾਰ ਖੁੱਲ੍ਹੇਆਮ ਚੱਲ ਰਹੇ ਹਨ। ਦੱਸਣਯੋਗ ਹੈ ਕਿ ਬੰਦ ਕਰਵਾਏ ਗਏ ਹੁੱਕਾ ਬਾਰ ਵਿਚੋਂ ਪੁਲਸ ਨੂੰ 12 ਹੁੱਕੇ ਤੇ ਵੱਡੀ ਮਾਤਰਾ ਵਿਚ ਫਲੇਵਰਡ ਵੀ ਬਰਾਮਦ ਕੀਤੇ ਹਨ ਜੋ ਉੱਥੇ ਬੈਠੇ ਲੋਕਾਂ ਨੂੰ ਪਰੋਸੇ ਜਾ ਰਹੇ ਸਨ।

Advertisement
Advertisement
Advertisement
Advertisement
Scroll to Top