ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 01:00 PM

ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਵਿਧਾਨ ਸਭਾ ਸਪੀਕਰ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ ਕਿਰਨ ਚੌਧਰੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ।