Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ : ਸੁਪਰੀਮ ਕੋਰਟ ਬੈਂਚ

ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ : ਸੁਪਰੀਮ ਕੋਰਟ ਬੈਂਚ

ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ : ਸੁਪਰੀਮ ਕੋਰਟ ਬੈਂਚ
ਨਵੀਂ ਦਿੱਲੀ : ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਸ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਕਿਹਾ ਕਿ ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ। ਬਲਾਤਕਾਰ-ਕਤਲ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰੀ ਲਈ ਪੱਛਮੀ ਬੰਗਾਲ ਸਰਕਾਰ ਦੀ ਆਲੋਚਨਾ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਕਿ ਹਸਪਤਾਲ ਦੇ ਅਧਿਕਾਰੀ ਕੀ ਕਰ ਰਹੇ ਸਨ? ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ,‘’ਅਜਿਹਾ ਲੱਗਦਾ ਹੈ ਕਿ ਇਸ ਅਪਰਾਧ ਦਾ ਤੜਕੇ ਪਤਾ ਲੱਗਾ ਪਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ ਅਤੇ ਬੈਂਚ ਨੇ ਕੋਲਕਾਤਾ ਪੁਲੀਸ ਨੂੰ ਵੀ ਝਾੜਿਆ ਅਤੇ ਪੁੱਛਿਆ ਕਿ ਹਜ਼ਾਰਾਂ ਲੋਕਾਂ ਦੀ ਭੀੜ ਨੇ ਆਰਜੀ ਮੈਡੀਕਲ ਕਾਲਜ ‘ਚ ਕਿਵੇਂ ਦਾਖਲ ਹੋ ਗਈ।? ਉਸ ਨੇ ਸਵਾਲ ਕੀਤਾ ਕਿ ਜਦੋਂ ਆਰਜੀ ਕਰ ਹਸਪਤਾਲ ਦੇ ਪ੍ਰਿੰਸੀਪਲ ਦਾ ਚਾਲ-ਚਲਣ ਜਾਂਚ ਦੇ ਘੇਰੇ ਵਿੱਚ ਹੈ ਤਾਂ ਉਸ ਨੂੰ ਤੁਰੰਤ ਕਿਸੇ ਹੋਰ ਕਾਲਜ ਵਿੱਚ ਕਿਵੇਂ ਨਿਯੁਕਤ ਕੀਤਾ ਗਿਆ।

Advertisement
Advertisement
Advertisement
Advertisement
Scroll to Top