Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:05 pm

+91 90915 01313 , +91 90916 01313

punjabbanni@gmail.com
punjabbani@yahoo.com

ਅਟਲ ਸੇਤੂ ਤੋਂ ਛਾਲ ਮਾਰਨ ਦੀ ਕੋਸਿ਼ਸ਼ ਕਰਨ ਵਾਲੀ ਮਹਿਲਾ ਨੂੰ ਕੈਬ ਡਰਾਈਵਰ ਤੇ ਪੁਲਸ ਕਰਮਚਾਰੀਆਂ ਫੋਰੀ ਕਦਮ ਚੁੱਕਦਿਆਂ ਬਚਾਇਆ

ਅਟਲ ਸੇਤੂ ਤੋਂ ਛਾਲ ਮਾਰਨ ਦੀ ਕੋਸਿ਼ਸ਼ ਕਰਨ ਵਾਲੀ ਮਹਿਲਾ ਨੂੰ ਕੈਬ ਡਰਾਈਵਰ ਤੇ ਪੁਲਸ ਕਰਮਚਾਰੀਆਂ ਫੋਰੀ ਕਦਮ ਚੁੱਕਦਿਆਂ ਬਚਾਇਆ

ਅਟਲ ਸੇਤੂ ਤੋਂ ਛਾਲ ਮਾਰਨ ਦੀ ਕੋਸਿ਼ਸ਼ ਕਰਨ ਵਾਲੀ ਮਹਿਲਾ ਨੂੰ ਕੈਬ ਡਰਾਈਵਰ ਤੇ ਪੁਲਸ ਕਰਮਚਾਰੀਆਂ ਫੋਰੀ ਕਦਮ ਚੁੱਕਦਿਆਂ ਬਚਾਇਆ
ਮੁੰਬਈ : ਮਹਾਨਗਰ ਮੁੰਬਈ ਵਿਖੇ ਬੀਤੀ ਸ਼ਾਮ ਇਕ ਔਰਤ ਜਿਸ ਵਲੋਂ ਅਟਲ ਪੁੱਲ ਤੋਂ ਛਾਲ ਮਾਰਨ ਦੀ ਕੋਸਿ਼ਸ਼ ਕੀਤੀ ਗਈ ਨੂੰ ਕੈਬ ਡਰਾਈਵਰ ਅਤੇ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਚਾ ਲਿਆ। ਉਕਤ ਸਮੁੱਚੇ ਘਟਨਾਕ੍ਰਮ ਸੀ. ਸੀ. ਟੀ. ਵੀ. ਫੁਟੇਜ ਵੀ ਕੈਦ ਹੋ ਗਈ, ਜਿਸ `ਚ ਡਰਾਈਵਰ ਅਤੇ ਪੁਲਸ ਵੱਲੋਂ ਔਰਤ ਨੂੰ ਖਿੱਚਦੇ ਹੋਏ ਦੇਖਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਔਰਤ ਦੀ ਪਛਾਣ ਰੀਮਾ ਮੁਕੇਸ਼ ਪਟੇਲ 56 ਸਾਲ ਵਜੋਂ ਹੋਈ ਹੈ ਅਤੇ ਉਹ ਮੁੰਬਈ ਦੇ ਉੱਤਰ-ਪੂਰਬੀ ਉਪਨਗਰ ਮੁਲੁੰਡ ਦੀ ਵਸਨੀਕ ਹੈ।

Advertisement
Advertisement
Advertisement
Advertisement
Scroll to Top