Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਰਵਨੀਤ ਬਿੱਟੂ ਨੂੰ ਵੱਡੀ ਜਿੰਮੇਵਾਰੀ ਮਿਲਣ ਦੀਆਂ ਕਿਆਸਰਾਈਆਂ ਵਧੀਆਂ

ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 01:24 PM

ਰਵਨੀਤ ਬਿੱਟੂ ਨੂੰ ਵੱਡੀ ਜਿੰਮੇਵਾਰੀ ਮਿਲਣ ਦੀਆਂ ਕਿਆਸਰਾਈਆਂ ਵਧੀਆਂ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪਹਿਲਾਂ ਦਿੱਤੀ ਜਿੰਮੇਵਾਰੀ ਦੇ ਚਲਦਿਆਂ ਇੱਕ ਹੋਰ ਵੱਡੀ ਜ਼ਿੰਮੇਵਾਰੀ ਦੇਣ ਦੀਆਂ ਕਿਆਸਰਾਈਆਂ ਦਾ ਬਾਜ਼ਾਰ ਗਰਮ ਹੁੰਦਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਪਾਰਟੀ ਰਾਜਸਥਾਨ ਤੋਂ ਰਾਜ ਸਭਾ ਭੇਜ ਸਕਦੀ ਹੈ ਤੇ ਇਸ ਸਬੰਧੀ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।



Scroll to Top