Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਗੁਰਪ੍ਰੀਤ ਕੌਰ ਨੇ ਜਿਲ੍ਹਾ ਸਿਹਤ ਅਫਸਰ ਵੱਜੋਂ ਸੰਭਾਲਿਆ ਅਹੁਦਾ

ਡਾ. ਗੁਰਪ੍ਰੀਤ ਕੌਰ ਨੇ ਜਿਲ੍ਹਾ ਸਿਹਤ ਅਫਸਰ ਵੱਜੋਂ ਸੰਭਾਲਿਆ ਅਹੁਦਾ

ਡਾ. ਗੁਰਪ੍ਰੀਤ ਕੌਰ ਨੇ ਜਿਲ੍ਹਾ ਸਿਹਤ ਅਫਸਰ ਵੱਜੋਂ ਸੰਭਾਲਿਆ ਅਹੁਦਾ
ਪਟਿਆਲਾ 16 ਅਗਸਤ : ਡਾ. ਗੁਰਪ੍ਰੀਤ ਕੌਰ ਨੇ ਦਫਤਰ ਸਿਵਲ ਸਰਜਨ ਵਿਖੇ ਬਤੌਰ ਜਿਲ੍ਹਾ ਸਿਹਤ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ । ਜਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਜੋ ਕਿ ਪਹਿਲਾਂ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਹੀ ਬਤੌਰ ਜ਼ਿਲਾ ਟੀਕਾਕਰਨ ਅਫਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਉਹਨਾਂ ਦੀ ਬਦਲੀ ਜਿਲ੍ਹਾ ਟੀਕਾਕਰਨ ਅਫਸਰ ਤੋਂ ਜਿਲ੍ਹਾ ਸਿਹਤ ਅਫਸਰ ਪਟਿਆਲਾ ਵਜੋਂ ਕੀਤੀ ਗਈ ਹੈ। ਇਸ ਲਈ ਅੱਜ ਉਹਨਾਂ ਆਪਣਾ ਅਹੁੱਦਾ ਸੰਭਾਲ ਲਿਆ ਹੈ । ਆਹੁਦਾ ਸੰਭਾਲਣ ਉਪਰੰਤ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਲੋਕਾਂ ਨੂੰ ਸਾਫ ਸੁਥਰਾ ਖਾਦ-ਪਦਾਰਥ ਮੁਹੱਈਆਂ ਕਰਵਾਉਣ ਲਈ ਵਚਨਬੱਧ ਹਨ ਅਤੇ ਜਿਲ੍ਹੇ ਵਿੱਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੁ ਕਰਵਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top