ਪੰਜਾਬ ਹਰਿਆਣਾ ਹਾਈਕੋਰਟ ਨੇ ਕੀਤੇ ਪੰਜਾਬ ਸੂਬੇ ਦੇ 52 ਜੱਜਾਂ ਦੇ ਤਬਾਦਲੇ

ਦੁਆਰਾ: Punjab Bani ਪ੍ਰਕਾਸ਼ਿਤ :Friday, 16 August, 2024, 07:13 PM

ਪੰਜਾਬ ਹਰਿਆਣਾ ਹਾਈਕੋਰਟ ਨੇ ਕੀਤੇ ਪੰਜਾਬ ਸੂਬੇ ਦੇ 52 ਜੱਜਾਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸੂਬੇ ਵਿਚ ਵੱਡੇ ਪੱਧਰ `ਤੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ, ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੂਬੇ ਦੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਤੇ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜਿਨ੍ਹਾਂ 52 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ ਵਿਚ