Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਮੱਧ ਸੂਡਾਨ ਦੇ ਸਿੰਨਾਰ ਰਾਜ ਦੇ ਇਕ ਪਿੰਡ `ਤੇ ਨੀਮ ਫ਼ੌਜੀ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਦੇ ਹਮਲੇ `ਚ ਘੱਟੋ-ਘੱਟ 80 ਲੋਕ ਮਾਰੇ ਗਏ

ਮੱਧ ਸੂਡਾਨ ਦੇ ਸਿੰਨਾਰ ਰਾਜ ਦੇ ਇਕ ਪਿੰਡ `ਤੇ ਨੀਮ ਫ਼ੌਜੀ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਦੇ ਹਮਲੇ `ਚ ਘੱਟੋ-ਘੱਟ 80 ਲੋਕ ਮਾਰੇ ਗਏ

ਮੱਧ ਸੂਡਾਨ ਦੇ ਸਿੰਨਾਰ ਰਾਜ ਦੇ ਇਕ ਪਿੰਡ `ਤੇ ਨੀਮ ਫ਼ੌਜੀ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਦੇ ਹਮਲੇ `ਚ ਘੱਟੋ-ਘੱਟ 80 ਲੋਕ ਮਾਰੇ ਗਏ
ਸੁਡਾਨ : ਮੱਧ ਸੂਡਾਨ ਦੇ ਸਿੰਨਾਰ ਰਾਜ ਦੇ ਇਕ ਪਿੰਡ `ਤੇ ਨੀਮ ਫ਼ੌਜੀ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਦੇ ਹਮਲੇ `ਚ ਘੱਟੋ-ਘੱਟ 80 ਲੋਕ ਮਾਰੇ ਗਏ। ਸਿੰਨਾਰ ਯੂਥ ਗੈਦਰਿੰਗ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਦੱਸਿਆ, “ਆਰਐੱਸਐੱਫ ਨੇ ਪੰਜ ਦਿਨਾਂ ਦੀ ਘੇਰਾਬੰਦੀ ਤੋਂ ਬਾਅਦ ਕੱਲ੍ਹ (ਵੀਰਵਾਰ) ਸਿੰਨਾਰ ਰਾਜ ਵਿਚ (ਅਬੂ ਹੁਜਰ ਇਲਾਕਾ) ਦੇ ਜਲਕਨੀ ਪਿੰਡ `ਤੇ ਇਕ ਖੂਨੀ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ 80 ਲੋਕ ਮਾਰੇ ਗਏ। ਬਿਆਨ ਵਿਚ ਕਿਹਾ ਗਿਆ ਹੈ, “ਆਰਐੱਸਐੱਫ ਦੁਆਰਾ ਪਿੰਡ ਦੀਆਂ ਲੜਕੀਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਇਹ ਹਮਲਾ ਹੋਇਆ, ਜਿਸਦਾ ਨਿਵਾਸੀਆਂ ਨੇ ਵਿਰੋਧ ਕੀਤਾ ਜਿਸ ਕਾਰਨ ਇਹ ਕਤਲੇਆਮ ਹੋਇਆ। ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ “ਆਰਐੱਸਐੱਫ ਮਿਲੀਸ਼ੀਆ” ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਅਤੇ ਘਰਾਂ `ਤੇ ਗੋਲੀਆਂ ਦੀ ਵਾਛੜ ਕਰਕੇ ਨਾਗਰਿਕਾਂ ਦੇ ਵਿਰੋਧ ਦਾ ਜਵਾਬ ਦਿੱਤਾ। ਆਰਐੱਸਐੱਫ ਨੇ ਅਜੇ ਤੱਕ ਇਸ ਘਟਨਾ `ਤੇ ਕੋਈ ਟਿੱਪਣੀ ਜਾਰੀ ਨਹੀਂ ਕੀਤੀ ਹੈ। ਜੂਨ ਤੋਂ ਆਰਐੱਸਐੱਫ ਨੇ ਸਿੰਨਾਰ ਰਾਜ ਦੇ ਵੱਡੇ ਹਿੱਸੇ ਨੂੰ ਕੰਟਰੋਲ ਕੀਤਾ ਹੈ, ਜਿਸ ਵਿਚ ਰਾਜ ਦੀ ਰਾਜਧਾਨੀ ਸਿੰਗਾ ਵੀ ਸ਼ਾਮਲ ਹੈ, ਜਦੋਂਕਿ ਸੂਡਾਨੀ ਆਰਮਡ ਫੋਰਸਿਜ਼ () ਪੂਰਬੀ ਸਿੰਨਾਰ ਖੇਤਰ ਨੂੰ ਕੰਟਰੋਲ ਕਰਦੀ ਹੈ।

Advertisement
Advertisement
Advertisement
Advertisement
Scroll to Top