Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਘੋਸ਼ਿਤ

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਘੋਸ਼ਿਤ

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਘੋਸ਼ਿਤ
ਸੰਗਰੂਰ, 18 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ । ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ।

Advertisement
Advertisement
Advertisement
Advertisement
Scroll to Top