Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ

ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ

ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ
ਵਾਸ਼ਿੰਗਟਨ, 17 ਅਗਸਤ : ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿੱਚ ਅੱਲੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ‘ਤੇ ਤੰਬਾਕੂ ਹਾਊਸ ਸਟੋਰ ਦੇ ਮਾਲਕ ਮਾਣਕ ਪਟੇਲ ਦੀ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ। ਰੋਵਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਨਾਬਾਲਗ ਲੜਕੇ ਨੂੰ ਹਿਰਾਸਤ ਲੈ ਲਿਆ ਗਿਆ ਹੈ। ਮੁਲਜ਼ਮ ਨਾਬਾਲਗ ਹੋਣ ਕਾਰਨ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ। ਪਟੇਲ ਦੇ ਪਰਿਵਾਰ ਵਿੱਚ ਸਾਢੇ ਸੱਤ ਮਹੀਨੇ ਦੀ ਗਰਭਵਤੀ ਪਤਨੀ ਐਮੀ ਅਤੇ 5 ਸਾਲ ਦੀ ਧੀ ਹੈ।

Advertisement
Advertisement
Advertisement
Advertisement
Scroll to Top