Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ
ਪਟਿਆਲਾ, 21 ਅਗਸਤ ( ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕਰਨ ਲਈ ਸੀ ਤ੍ਰਿਪੜੀ ਸੀ ਐਚ ਸੀ ਤ੍ਰਿਪੜੀ ਦਾ ਦੌਰਾ ਕੀਤਾ ਗਿਆ।ਜਿਥੇ ਉਹਨਾਂ ਵੱਲੋਂ ਓ.ਪੀ.ਡੀ., ਲਬਾਰਟਰੀ, ਡਿਸਪੈਂਸਰੀ, ਅਪਰੇਸ਼ਨ ਥਿਏਟਰ, ਐਕਸ-ਰੇ ਵਿੰਗ ਅਤੇ ਟੀਕਾਕਰਨ ਸ਼ੈਸ਼ਨ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ ਗਿਆ । ਸਬੰਧਿਤ ਸਿਹਤ ਸੰਸਥਾ ਵਿੱਚ ਤਇਨਾਤ ਏ.ਐਨ.ਐਮਜ਼ ਵੱਲੋਂ ਤਿਆਰ ਕੀਤੀ ਹਾਈ ਰਿਸ਼ਕ ਗਰਭਵਤੀ ਮਾਵਾਂ ਦੀ ਲਿਸਟ ਚੈਕ ਕੀਤੀ ਗਈ ਅਤੇ ਹਦਾਇਤ ਵੀ ਕੀਤੀ ਕਿ ਹਰੇਕ ਏ.ਐਨ.ਐਮ ਵੱਲੋਂ ਹਫਤਾਵਾਰੀ ਟੀਕਾਕਰਣ ਸੈਸ਼ਨਾਂ ਤੇ ਮਾਵਾਂ ਤੇ ਬੱਚਿਆਂ ਦੇ ਕੀਤੇ ਜਾਣ ਵਾਲੇ ਟੀਕਾਕਰਨ ਦੀ ਡਿਊ ਲਿਸਟ ਜ਼ਰੂਰ ਤਿਆਰ ਕੀਤੀ ਜਾਵੇ।ਹਰ ਸੈਸ਼ਨ ਤੇ ਡਿਊ ਲਿਸਟ ਮੁਤਾਬਿਕ ਹਰ ਲਾਭਪਾਤਰੀ ਦੀ ਬਣਦੀ ਵੈਕਸੀਨੇਸ਼ਨ ਕੀਤੇ ਜਾਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਕਿਹਾ ਕਿ ਆਪਣੇ ਏਰੀਏ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਗਰਭ ਸਮੇਂ ਦੌਰਾਨ ਘੱਟ ਤੋਂ ਘੱਟ 4 ਚੈਕਅੱਪ ਕਰਵਾਉਣ ਅਤੇ ਜਣੇਪਾ ਸਿਹਤ ਸੰਸਥਾ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ।fੲਸ ਮੌਕੇ ਉਹਨਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਮੋਨਿਕਾ ਕਟਿਆਲ ਅਤੇ ਸਮੂਹ ਸਟਾਫ ਨੂੰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਏ ਜਾਣ ਦੇ ਨਿਰਦੇਸ਼ ਵੀ ਦਿੱਤੇ ਗਏ।

Advertisement
Advertisement
Advertisement
Advertisement
Scroll to Top