Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ ਚੰਡੀਗੜ੍ਹ ਪੰਜਾਬ ਵਲੋਂ ਡੀ ਪੀ ਆਈ ਕਾਲਜਾਂ ਨੂੰ ਮੰਗ ਪੱਤਰ ਦਿੱਤਾ: ਦਰਸ਼ਨ ਸਿੰਘ ਲੁਬਾਣਾ ਰਣਜੀਤ ਸਿੰਘ ਰਾਣਵਾਂ

ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ ਚੰਡੀਗੜ੍ਹ ਪੰਜਾਬ ਵਲੋਂ ਡੀ ਪੀ ਆਈ ਕਾਲਜਾਂ ਨੂੰ ਮੰਗ ਪੱਤਰ ਦਿੱਤਾ: ਦਰਸ਼ਨ ਸਿੰਘ ਲੁਬਾਣਾ ਰਣਜੀਤ ਸਿੰਘ ਰਾਣਵਾਂ

ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ ਚੰਡੀਗੜ੍ਹ ਪੰਜਾਬ ਵਲੋਂ ਡੀ ਪੀ ਆਈ ਕਾਲਜਾਂ ਨੂੰ ਮੰਗ ਪੱਤਰ ਦਿੱਤਾ: ਦਰਸ਼ਨ ਸਿੰਘ ਲੁਬਾਣਾ ਰਣਜੀਤ ਸਿੰਘ ਰਾਣਵਾਂ
ਪਟਿਆਲਾ : ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਪੰਜਾਬ ਵਲੋਂ ਡੀ ਪੀ ਆਈ ਕਾਲਜਾਂ ਅੰਮ੍ਰਿਤ ਸਿੰਘ ਆਈਂ ਏਂ ਐਸ਼ ਜੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਕਿ ਯੂਨੀਵਰਸਿਟੀ ਗਰਾਂਟਸ ਦੀਆਂ ਸ਼ਰਤਾਂ ਅਨੁਸਾਰ 8 ਸਰਕਾਰੀ ਕਾਲਜਾਂ ਨੂੰ ਖ਼ੁਦ ਮੁਖਤਿਆਰ ਨਾਂ ਕੀਤਾ ਜਾਵੇ ਕਿਉਂਕਿ ਇਹਨਾਂ ਸਰਕਾਰੀ ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਗਰੀਬ ਵਿਦਿਆਰਥੀ ਸਿਖਿਆ ਹਾਸਿਲ ਕਰ ਰਹੇ ਹਨ ਸਿਖਿਆ ਤੋਂ ਵਾਂਝੇ ਰਹਿ ਜਾਣਗੇ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈ ਕੇ ਅਧਿਆਪਕਾਂ ਨੂੰ ਅਤੇ ਦਰਜ਼ਾ ਚਾਰ ਅਤੇ ਦਰਜ਼ਾ ਤਿੰਨ ਨੂੰ ਤਨਖਾਹ ਦਿੱਤੀ ਜਾ ਰਹੀ ਹੈ ਇਸ ਲਈ ਫੀਸਾਂ ਵਿੱਚ ਭਾਰੀ ਵਾਧਾ ਹੋ ਜਾਵੇਗਾ ਅਤੇ ਗਰੀਬ ਵਰਗ ਦੇ ਬੱਚੇ ਸਿਖਿਆ ਤੋਂ ਵਾਂਜੇ ਰਹੇ ਜਾਣਗੇ ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਬੰਧੀ ਜਥੇਬੰਦੀਆਂ ਨੂੰ ਮੀਟਿੰਗ ਦਾਂ ਸਮਾਂ ਦਿੱਤਾ ਜਾਵੇ ਇਸ ਮੌਕੇ ਰਾਮ ਲਾਲ ਰਾਮਾ ਸੂਬਾ ਵਾਈਸ ਪ੍ਰਧਾਨ ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਸੁਰਿੰਦਰ ਸਿੰਘ ਬੈਂਸ, ਗੁਰਤੇਜ ਸਿੰਘ ਗਿੱਲ ਸੂਬਾ ਕਾਰਜਕਾਰਨੀ ਮੈਂਬਰ, ਪਰਮਜੀਤ ਸਿੰਘ ਟਾਂਡਾ ਕਾਲਜਾਂ ਜਰਨਲ ਸਕੱਤਰ, ਅਨੂਪ ਸਿੰਘ, ਸੁਖਦੇਵ ਸਿੰਘ,ਰੋਮੀ, ਸੰਤੋਖ ਸਿੰਘ, ਗੁਰਦੀਪ ਸਿੰਘ ਪਟਿਆਲਾ, ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top