Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ
ਚੰਡੀਗੜ੍ਹ, 20 ਅਗਸਤ: ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ 2 ਸਤੰਬਰ ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

Advertisement
Advertisement
Advertisement
Advertisement
Scroll to Top