Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰਾ ਸਰਕਾਰ ਨੇ ਦਿੱਤੇ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ

ਮਹਾਰਾਸ਼ਟਰਾ ਸਰਕਾਰ ਨੇ ਦਿੱਤੇ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ

ਮਹਾਰਾਸ਼ਟਰਾ ਸਰਕਾਰ ਨੇ ਦਿੱਤੇ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ
ਮੁੰਬਈ : ਮਹਾਨਗਰ ਮੁੰਬਈ `ਚ ਠਾਣੇ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਮਹਾਰਾਸ਼ਟਰ ਦੇ ਡਿਪਟੀ ਸੀਐਮ ਦੇਵੇਂਦਰ ਫੜਨਵੀਸ ਦਾ ਬਿਆਨ ਸਾਹਮਣੇ ਆਇਆ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਮੰਗਲਵਾਰ ਨੂੰ ਇੱਕ ਸੀਨੀਅਰ ਪੁਲਿਸ ਇੰਸਪੈਕਟਰ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ।ਉਨ੍ਹਾਂ ਨੇ ਵੱਡੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement
Advertisement
Advertisement
Advertisement
Scroll to Top