ਭਿਆਨਕ ਸੜਕ ਹਾਦਸੇ 'ਚ ਗਰਭਵਤੀ ਔਰਤ ਸਮੇਤ 4 ਲੋਕਾਂ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 21 August, 2024, 02:29 PM

ਭਿਆਨਕ ਸੜਕ ਹਾਦਸੇ ‘ਚ ਗਰਭਵਤੀ ਔਰਤ ਸਮੇਤ 4 ਲੋਕਾਂ ਦੀ ਮੌਤ
ਉੱਤਰਾਖੰਡ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਈ-ਰਿਕਸ਼ਾ ‘ਚ ਸਫਰ ਕਰ ਰਹੀ ਗਰਭਵਤੀ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।