Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:21 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਾਂਗ ਇੰਡੋਨੇਸ਼ੀਆ ਵਿਚ ਵੀ ਵਿਰੋਧ ਪ੍ਰਦਰਸ਼ਨ ਦੌਰਾਨ ਜਕਾਰਤਾ ਵਿਚ ਹਜ਼ਾਰਾਂ ਦੀ ਭੀੜ ਨੇ ਕੀਤੀ ਸੰਸਦ ਵਿਚ ਦਾਖਲ ਹੋਣ ਦੀ ਕੋਸਿ਼ਸ਼

ਬੰਗਲਾਦੇਸ਼ ਵਾਂਗ ਇੰਡੋਨੇਸ਼ੀਆ ਵਿਚ ਵੀ ਵਿਰੋਧ ਪ੍ਰਦਰਸ਼ਨ ਦੌਰਾਨ ਜਕਾਰਤਾ ਵਿਚ ਹਜ਼ਾਰਾਂ ਦੀ ਭੀੜ ਨੇ ਕੀਤੀ ਸੰਸਦ ਵਿਚ ਦਾਖਲ ਹੋਣ ਦੀ ਕੋਸਿ਼ਸ਼

ਬੰਗਲਾਦੇਸ਼ ਵਾਂਗ ਇੰਡੋਨੇਸ਼ੀਆ ਵਿਚ ਵੀ ਵਿਰੋਧ ਪ੍ਰਦਰਸ਼ਨ ਦੌਰਾਨ ਜਕਾਰਤਾ ਵਿਚ ਹਜ਼ਾਰਾਂ ਦੀ ਭੀੜ ਨੇ ਕੀਤੀ ਸੰਸਦ ਵਿਚ ਦਾਖਲ ਹੋਣ ਦੀ ਕੋਸਿ਼ਸ਼
ਇੰਡੋਨੇਸ਼ੀਆ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਾਂਗ ਇੱਕ ਹੋਰ ਮੁਸਲਿਮ ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਉਸ ਸਮੇਂ ਪੈ ਗਿਆ ਜਦੋਂ
ਇੰਡੋਨੇਸ਼ੀਆ ਦੇ ਕਈ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਦਿਆਂ ਰਾਜਧਾਨੀ ਜਕਾਰਤਾ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਨੇ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਸੰਸਦ ਦੇ ਬਾਹਰ ਲੱਗੀ ਵਾੜ ਨੂੰ ਤੋੜ ਦਿੱਤਾ। ਕੁਝ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੇ ਗੇਟ ਨੂੰ ਅੱਗ ਲਗਾ ਦਿੱਤੀ, ਜਦਕਿ ਕੁਝ ਲੋਕਾਂ ਨੇ ਟਾਇਰ ਵੀ ਸਾੜ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਦੱਸਣਯੋਗ ਹੈ ਕਿ ਲੋਕਾਂ ਦੇ ਗੁੱਸੇ ਦਾ ਕਾਰਨ ਇੰਡੋਨੇਸ਼ੀਆਈ ਸਰਕਾਰ ਵਲੋਂ ਅਦਾਲਤ ਦੇ ਫੈਸਲੇ ਨੂੰ ਉਲਟਾਉਣ ਲਈ ਸੰਸਦ ਵਿੱਚ ਲਿਆਉਣਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇੰਡੋਨੇਸ਼ੀਆ ਦੀ ਸੁਪਰੀਮ ਸੰਵਿਧਾਨਕ ਅਦਾਲਤ ਨੇ ਲੋਕ ਪ੍ਰਤੀਨਿਧਤਾ ਕਾਨੂੰਨ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਚੋਣ ਲੜਨ ਦੀ ਘੱਟੋ-ਘੱਟ ਉਮਰ 30 ਸਾਲ ਰੱਖੀ ਸੀ, ਜਦੋਂ ਕਿ ਰਾਸ਼ਟਰਪਤੀ ਜੋਕੋ ਜੋਕੋਵੀ ਵਿਡੋਡੋ ਦੇ ਪੁੱਤਰ ਦੀ ਉਮਰ 29 ਸਾਲ ਹੈ, ਉਹ ਆਪਣੇ ਪੁੱਤਰ ਨੂੰ ਰਾਜਨੀਤੀ ਵਿੱਚ ਲਿਆਉਣਾ ਚਾਹੁੰਦੇ ਸਨ, ਇਸ ਲਈ ਉਹ ਸੰਸਦ ਰਾਹੀਂ ਲੋਕ ਪ੍ਰਤੀਨਿਧਤਾ ਕਾਨੂੰਨ ਵਿੱਚ ਬਦਲਾਅ ਕਰਨਾ ਚਾਹੁੰਦੇ ਸਨ, ਪਰ ਜਨਤਾ ਦੇ ਭਾਰੀ ਵਿਰੋਧ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।

Advertisement
Advertisement
Advertisement
Advertisement
Scroll to Top