Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਸਿ਼ਖਰ ਧਵਨ ਨੇ ਕੀਤਾ ਐਲਾਨ

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਸਿ਼ਖਰ ਧਵਨ ਨੇ ਕੀਤਾ ਐਲਾਨ

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਸਿ਼ਖਰ ਧਵਨ ਨੇ ਕੀਤਾ ਐਲਾਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਸਿੱਧ ਕ੍ਰਿਕਟਰ ਸਿ਼ਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਹੈਲੋ ਦੋਸਤੋ! ਅੱਜ ਮੈਂ ਉਸ ਮੋੜ `ਤੇ ਖੜ੍ਹਾ ਹਾਂ ਜਿੱਥੋਂ ਜਦੋਂ ਮੈਂ ਪਿੱਛੇ ਮੁੜ ਕੇ ਦੇਖਦਾ ਹਾਂ ਤਾਂ ਮੈਨੂੰ ਬਹੁਤ ਸਾਰੀਆਂ ਯਾਦਾਂ ਨਜ਼ਰ ਆਉਂਦੀਆਂ ਹਨ ਅਤੇ ਜਦੋਂ ਮੈਂ ਅੱਗੇ ਦੇਖਦਾ ਹਾਂ ਤਾਂ ਮੈਨੂੰ ਪੂਰੀ ਦੁਨੀਆ ਦਿਖਾਈ ਦਿੰਦੀ ਹੈ। ਭਾਰਤ ਲਈ ਖੇਡਣ ਲਈ ਮੇਰੇ ਕੋਲ ਹਮੇਸ਼ਾ ਇੱਕ ਹੀ ਮੰਜ਼ਿਲ ਸੀ ਅਤੇ ਇਹ ਹੋਇਆ। ਇਸ ਦੇ ਲਈ ਮੈਂ ਬਹੁਤ ਸਾਰੇ ਲੋਕਾਂ, ਮੇਰੇ ਪਰਿਵਾਰ, ਮੇਰੇ ਬਚਪਨ ਦੇ ਕੋਚ ਤਾਰਿਕ ਸਿਨਹਾ, ਮਦਨ ਸ਼ਰਮਾ ਦਾ ਧੰਨਵਾਦ ਕਰਨਾ ਚਾਹਾਂਗਾ, ਜਿਨ੍ਹਾਂ ਦੇ ਅਧੀਨ ਮੈਂ ਕ੍ਰਿਕਟ ਸਿੱਖਿਆ ਹੈ। ਫਿਰ ਮੇਰੀ ਟੀਮ ਜਿਸ ਨਾਲ ਮੈਂ ਸਾਲਾਂ ਤੱਕ ਖੇਡਿਆ। ਨਵਾਂ ਪਰਿਵਾਰ ਮਿਲਿਆ। ਨਾਮ ਪਾਇਆ। ਸਾਥ ਮਿਲਿਆ। ਬਹੁਤ ਪਿਆਰ ਮਿਲਿਆ। ਕਹਿੰਦੇ ਹਨ ਕਿ ਕਹਾਣੀ ਵਿਚ ਅੱਗੇ ਵਧਣ ਲਈ ਪੰਨੇ ਪਲਟਣੇ ਜ਼ਰੂਰੀ ਹਨ। ਇਹ ਹੀ ਹੈ, ਮੈਂ ਵੀ ਇਹ ਕਰਨ ਜਾ ਰਿਹਾ ਹਾਂ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ `ਐਕਸ` `ਤੇ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਇਸ 37 ਸਾਲਾ ਖਿਡਾਰੀ ਨੇ ਭਾਰਤ ਲਈ 2010 ਵਿੱਚ ਡੈਬਿਊ ਕੀਤਾ ਸੀ। ਆਪਣੇ 13 ਸਾਲਾਂ ਦੇ ਕਰੀਅਰ ਵਿੱਚ, ਉਸਨੇ 34 ਟੈਸਟ, 167 ਵਨਡੇ ਅਤੇ 68 ਟੀ-20 ਮੈਚਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ।

Advertisement
Advertisement
Advertisement
Advertisement
Scroll to Top