ਅੰਮ੍ਰਿਤਸਰ ਵਿਖੇ ਦਾ ਗੋਲੀਆਂ ਮਾਰ ਕੇ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 10:45 AM

ਅੰਮ੍ਰਿਤਸਰ ਵਿਖੇ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਪਿੰਡ ਦਰਬੁਰਜੀ ਵਿਖੇ ਇੱਕ ਐਨ ਆਰ ਆਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਐਨ ਆਰ ਆਈ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਮੁਲਜ਼ਮਾਂ ਨੇ ਮ੍ਰਿਤਕ ਨੂੰ ਉਸ ਦੇ ਪਰਿਵਾਰ ਦੇ ਸਾਹਮਣੇ ਹੀ 3 ਗੋਲੀਆਂ ਮਾਰੀਆਂ।