Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ

ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ

ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ
ਜਲੰਧਰ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜ਼ਿੰਦਾ ਕਾਰਤੂਸ ਅਤੇ 2 ਵੱਡੀਆਂ ਮਹਿੰਗੀਆਂ ਗੱਡੀਆਂ (ਕ੍ਰੇਟਾ ਤੇ ਸਵਿੱਫਟ) ਸਮੇਤ 5 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਆਈ. ਪ੍ਰਵੀਨ ਸਿੰਘ ਨੇ ਗੁਰਵਿੰਦਰ ਸਿੰਘ ਉਰਫ਼ ਜਜੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੱਖੋਕੇ ਥਾਣਾ ਸਦਰ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਨੂੰ ਬੱਸ ਸਟੈਂਡ ਪਿੰਡ ਜਾਨੀਆਂ ਮੇਨ ਰੋਡ ਜੰਡਿਆਲਾ ਗੁਰੂ ਤੋਂ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਐੱਸ. ਟੀ. ਐੱਫ. ਥਾਣਾ ਮੋਹਾਲੀ ’ਚ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top