ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟਿਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 01:09 PM

ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟਿਆ
ਲੁਧਿਆਣਾ : ਪੰਜਾਬ ਦੇ ਹੋਜਰੀ ਦੇ ਨਾਮ ਨਾਲ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਪੀਪਲ ਚੌਕ ਨੇੜੇ ਇੱਕ ਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟ ਲਿਆ। ਇਹ ਘਟਨਾ ਵੀਰਵਾਰ ਸ਼ਾਮ ਕਰੀਬ 7.30 ਵਜੇ ਵਾਪਰੀ। ਢਾਬੇ ਤੋਂ ਖਾਣਾ ਲੈ ਕੇ ਘਰ ਜਾ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਘੇਰ ਲਿਆ ਤੇ ਉਸ ਨੂੰ ਲੁੱਟ ਲਿਆ।