Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ
ਨਵੀਂ ਦਿੱਲੀ : ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਤੇ ਛੇ ਹੋਰਾਂ ਦੇ ਝੂਠ ਦਾ ਪਤਾ ਲਗਾਉਣ ਦੇ ਟੈਸਟ ਅੱਜ ਸ਼ੁਰੂ ਹੋਏ। ਜੇਲ੍ਹ ’ਚ ਬੰਦ ਮੁੱਖ ਮੁਲਜ਼ਮ ਸੰਜੇ ਰਾਏ ਦਾ ਪੋਲੀਗ੍ਰਾਫ਼ ਟੈਸਟ ਜੇਲ੍ਹ ’ਚ ਹੀ ਹੋ ਰਿਹਾ ਹੈ ਤੇ ਬਾਕੀ ਛੇ ਜਣਿਆਂ, ਜਿਨ੍ਹਾਂ ਵਿੱਚ ਸਾਬਕਾ ਡਿਊਟੀ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਘਟਨਾ ਵਾਲੀ ਰਾਤ ਮੌਜੂਦ ਚਾਰ ਡਾਕਟਰਾਂ ਅਤੇ ਇੱਕ ਸਿਵਲ ਵਾਲੰਟੀਅਰ ਸ਼ਾਮਲ ਹਨ, ਦਾ ਟੈਸਟ ਏਜੰਸੀ ਦੇ ਦਫਤਰ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਤੋਂ ਪੋਲੀਗ੍ਰਾਫ਼ ਮਾਹਿਰਾਂ ਦੀ ਟੀਮ ਇਹ ਟੈਸਟ ਕਰਨ ਲਈ ਕੋਲਕਾਤਾ ਪੁੱਜੀ ਹੈ।

Advertisement
Advertisement
Advertisement
Advertisement
Scroll to Top