Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

180 ਕਰੋੜ ਦੀ ਕੀਮਤ ਦਾ 25 ਕਿਲੋ ਸੋਨਾ ਪਾ ਕੇ ਮੰਦਰ ਪਹੰੁੰਚੇ ਪਰਿਵਾਰ ਨੇ ਕੀਤਾ ਸਭਨਾ ਨੂੰ ਹੈਰਾਨ

180 ਕਰੋੜ ਦੀ ਕੀਮਤ ਦਾ 25 ਕਿਲੋ ਸੋਨਾ ਪਾ ਕੇ ਮੰਦਰ ਪਹੰੁੰਚੇ ਪਰਿਵਾਰ ਨੇ ਕੀਤਾ ਸਭਨਾ ਨੂੰ ਹੈਰਾਨ

180 ਕਰੋੜ ਦੀ ਕੀਮਤ ਦਾ 25 ਕਿਲੋ ਸੋਨਾ ਪਾ ਕੇ ਮੰਦਰ ਪਹੰੁੰਚੇ ਪਰਿਵਾਰ ਨੇ ਕੀਤਾ ਸਭਨਾ ਨੂੰ ਹੈਰਾਨ
ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਚਿਤੂਰ ਜਿ਼ਲੇ ਵਿਚ ਬਣੇ ਤਿਰੁਮਲਾ ਦੇ ਪ੍ਰਸਿੱਧ ਸ੍ਰੀ ਵੈਂਕਟੇਸ਼ਵਰ ਮੰਦਰ ਵਿਖੇ ਅੱਜ ਪੁਣੇ ਤੋਂ ਆਏ ਜਿਨ੍ਹਾਂ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਨੇ 25 ਕਿਲੋ ਸੋਨੇ ਦੇ ਗਹਿਣੇ ਪਾਏ ਹੋਏ ਸਨ, ਜਿਨ੍ਹਾਂ ਦੀ ਕੁੱਲ ਕੀਮਤ 180 ਕਰੋੜ ਰੁਪਏ ਹੈ। ਸ਼ਰਧਾਲੂਆਂ ਦੇ ਸਮੂਹ ਵਿੱਚ 2 ਪੁਰਸ਼, 1 ਔਰਤ ਅਤੇ ਇੱਕ ਲੜਕਾ ਸ਼ਾਮਲ ਸੀ। ਇਨ੍ਹਾਂ ਸ਼ਰਧਾਲੂਆਂ ਨੇ ਸੋਨੇ ਦੀਆਂ ਚੇਨਾਂ, ਐਨਕਾਂ, ਚੂੜੀਆਂ, ਮੁੰਦਰੀਆਂ ਅਤੇ ਹੋਰ ਗਹਿਣੇ ਪਾਏ ਹੋਏ ਸਨ। ਜ਼ਿਕਰਯੋਗ ਹੈ ਕਿ ਉਸ ਕੋਲ ਸੋਨੇ ਦੀ ਚੇਨ ਵੀ ਸੀ ਜਿਸ `ਤੇ `7` ਲਿਖਿਆ ਹੋਇਆ ਸੀ। ਸੁਰੱਖਿਆ ਲਈ ਉਸ ਦੇ ਨਾਲ ਦੋ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ ਵੀ ਤਾਇਨਾਤ ਸੀ।

Advertisement
Advertisement
Advertisement
Advertisement
Scroll to Top