Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

11ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

11ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

11ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ
ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਸਿਵਲ ਹਸਪਤਾਲ `ਚ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ ਜੋ ਕਿ ਦੋਵੇਂ ਹੀ ਹਾਲ ਦੀ ਘੜੀ ਠੀਕ ਹਨ। ਲੜਕੀ ਦੇ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ, ਜਿਸਦੇ ਚਲਦਿਆਂ ਦੋਵੇਂ ਧਿਰਾਂ ਨੂੰ ਸੋਮਵਾਰ ਨੂੰ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਇੱਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ। ਲੜਕੀ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਲੜਕੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇੱਕ ਬੱਚੇ (ਪੁੱਤਰ) ਨੂੰ ਜਨਮ ਦਿੱਤਾ ਹੈ। ਡਿਲਿਵਰੀ ਸ਼ਨੀਵਾਰ ਸਵੇਰੇ ਹੋਈ ਹੈ।

Advertisement
Advertisement
Advertisement
Advertisement
Scroll to Top