Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਨਵੀਂ ਦਿੱਲੀ, 26 ਅਗਸਤ : ਭਾਜਪਾ ਨੇ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਐਤਵਾਰ ਨੂੰ ਹੋਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ। ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਭਾਜਪਾ ਨੇ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜੰਮੂ ਅਤੇ ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ 18 ਤੇ 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ 4 ਅਕਤੂਬਰ ਨੂੰ ਆਉਣਗੇ।

Advertisement
Advertisement
Advertisement
Advertisement
Scroll to Top