Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸੀ ਰਾਸ਼ਟਰਪਤੀ ਪੁਤਿਨ ਕੀਤੀ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ

ਰੂਸੀ ਰਾਸ਼ਟਰਪਤੀ ਪੁਤਿਨ ਕੀਤੀ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ

ਰੂਸੀ ਰਾਸ਼ਟਰਪਤੀ ਪੁਤਿਨ ਕੀਤੀ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ
ਰੂਸ : ਸਿਆਸੀ ਅਤੇ ਆਰਥਿਕ ਸਹਿਯੋਗ ਲਈ ਰੂਸ ਦੀ ਚੀਨ `ਤੇ ਵੱਧਦੀ ਨਿਰਭਰਤਾ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਸ਼ਲਾਘਾ ਕੀਤੀ। ਪੁਤਿਨ ਨੇ ਰੂਸੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਕ੍ਰੇਮਲਿਨ `ਚ ਹੋਈ ਬੈਠਕ ਦੌਰਾਨ ਕਿਹਾ, “ਸਾਡੇ ਵਪਾਰਕ ਸਬੰਧ ਸਫਲਤਾਪੂਰਵਕ ਵਿਕਸਿਤ ਹੋ ਰਹੇ ਹਨ…ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਪਾਰ ਅਤੇ ਆਰਥਿਕ ਸਬੰਧਾਂ `ਤੇ ਧਿਆਨ ਦੇ ਰਹੀਆਂ ਹਨ ਅਤੇ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ।“

Advertisement
Advertisement
Advertisement
Advertisement
Scroll to Top