Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ
ਫਗਵਾੜਾ : ਪੰਜਾਬ ਦੇ ਸ਼ਹਿਰ ਫਗਵਾੜਾ ਦੇ ਨੌਜਵਾਨ ਧੀਰਜ ਕੁਮਾਰ ਦੀ ਵਰਨਾ ਕਾਰ ਵਲੋਂ ਟੱਕਰ ਮਾਰ ਦੇਣ ਦੇ ਚਲਦਿਆਂ ਮੌਤ ਹੋ ਗਈ ਹੈ ਜਦੋਂ ਕਿ ਉਸਦੇ ਬਾਕੀ ਦੋਸਤ ਗੰਭੀਰ ਫੱਟੜ ਹੋ ਗਏ ਹਨ। ਦੱਸਣਯੋਗ ਹੈ ਕਿ ਫਗਵਾੜਾ ਦਾ ਵਸ਼ਨੀਕ ਧੀਰਜ ਕੁਮਾਰ ਤੇ ਉਸਦੇ ਦੋਸਤ ਜਨਮ ਦਿਨ ਮਨਾਉਣ ਲਈ ਫਗਵਾੜਾ ਦੇ ਨਜ਼ਦੀਕ ਪੈਂਦੇ ਪਟਵਾਰੀ ਢਾਬੇ `ਤੇ ਗਏ ਸਨ, ਜਿਸ ਦੌਰਾਨ ਜਨਮ ਦਿਨ ਦੀ ਪਾਰਟੀ ਕਰਨ ਤੋਂ ਬਾਅਦ ਜਦੋਂ ਸਾਰੇ ਦੋਸਤ ਖੁਸ਼ੀ ਖੁਸ਼ੀ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਪਾਰਕਿੰਗ ਵਿੱਚ ਪਹੁੰਚੇ ਹੀ ਸਨ ਕਿ ਉਕਤ ਭਾਣਾ ਵਾਪਰ ਗਿਆ।

Advertisement
Advertisement
Advertisement
Advertisement
Scroll to Top