Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਵਾਸੀ ਭਾਰਤੀਆਂ ਦੇ ਦਸਤਾਵੇਜਾਂ ‘ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ: ਡਿਪਟੀ ਕਮਿਸ਼ਨਰ

ਪ੍ਰਵਾਸੀ ਭਾਰਤੀਆਂ ਦੇ ਦਸਤਾਵੇਜਾਂ ‘ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ: ਡਿਪਟੀ ਕਮਿਸ਼ਨਰ

ਪ੍ਰਵਾਸੀ ਭਾਰਤੀਆਂ ਦੇ ਦਸਤਾਵੇਜਾਂ ‘ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ: ਡਿਪਟੀ ਕਮਿਸ਼ਨਰ
ਸੰਗਰੂਰ, 22 ਅਗਸਤ : ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਉਂਟਰ ਸਾਈਨ ਦਾ ਕੰਮ 31 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਵਿਧੀ ਰਾਹੀਂ ਹੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਰਵਾਸੀ ਭਾਰਤੀਆਂ ਨੂੰ ਆਪਣੇ ਦਸਤਾਵੇਜ਼ਾਂ ਨੂੰ ਕਾਉਂਟਰ ਸਾਈਨ ਦਾ ਕੰਮ ਕਰਵਾਉਣ ਲਈ ਮੁਸ਼ਕਲਾਂ ਪੇਸ਼ ਆ ਰਹੀਆਂ ਸਨ ਜਿਸਦੇ ਸਥਾਈ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਇਹ ਕੰਮ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 31 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਸਬੰਧਤ ਡਿਪਟੀ ਕਮਿਸ਼ਨਰ ਤੋਂ ਆਪਣੇ ਬਾਹਰ ਜਾਣ ਵਾਸਤੇ ਲੋੜੀਂਦੇ ਦਸਤਾਵੇਜਾਂ ਤੇ ਕਾਊਂਟਰ ਸਾਈਨ ਕਰਵਾਉਣ ਲਈ E-sanad Portal (https://esanad.nic.in) ਰਾਹੀਂ ਹੀ ਅਪਲਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕੇਵਲ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ‘ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਦਸਤਾਵੇਜ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top