Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 24 Oct 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਕੋਰਟ ਨੇ ਕੀਤਾ ਕੋਚਿੰਗ ਸੈਂਟਰ ਦੇ ਬੇਸਸਮੈਂਟ ਦੇ ਚਾਰ ਸਹਿ ਮਾਲਕਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ

ਕੋਰਟ ਨੇ ਕੀਤਾ ਕੋਚਿੰਗ ਸੈਂਟਰ ਦੇ ਬੇਸਸਮੈਂਟ ਦੇ ਚਾਰ ਸਹਿ ਮਾਲਕਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ

ਕੋਰਟ ਨੇ ਕੀਤਾ ਕੋਚਿੰਗ ਸੈਂਟਰ ਦੇ ਬੇਸਸਮੈਂਟ ਦੇ ਚਾਰ ਸਹਿ ਮਾਲਕਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਓਲਡ ਰਾਜੇਂਦਰ ਨਗਰ ਵਿਚ ਇਕ ਕੋਚਿੰਗ ਸੈਂਟਰ ਦੇ ਉਸ `ਬੇਸਮੈਂਟ` ਦੇ ਚਾਰ ਸਹਿ-ਮਾਲਕਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ `ਚ ਪਾਣੀ ਭਰਨ ਕਾਰਨ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਪ੍ਰਧਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਜੂ ਬਜਾਜ ਚਾਂਦਨਾ ਨੇ ਕਿਹਾ,“ਜਾਂਚ ਅਜੇ ਸ਼ੁਰੂਆਤੀ ਪੜਾਅ `ਚ ਹੈ। ਮੈਂ ਜ਼ਮਾਨਤ ਦੇਣ ਦੇ ਪੱਖ ਵਿਚ ਨਹੀਂ ਹਾਂ।“ ਇਸ ਮਾਮਲੇ ਵਿਚ ਅਦਾਲਤ ਦਾ ਵਿਸਤ੍ਰਿਤ ਆਦੇਸ਼ ਅਜੇ ਉਪਲਬਧ ਨਹੀਂ ਹੋ ਸਕਿਆ ਹੈ।ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ `ਬੇਸਮੈਂਟ` ਦੇ ਚਾਰ ਸਹਿ ਮਾਲਕਾਂ- ਪਰਵਿੰਦਰ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 17 ਅਗਸਤ ਨੂੰ ਪਟੀਸ਼ਨਾਂ `ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ਹਾਈ ਕੋਰਟ ਨੇ ਕੋਚਿੰਗ ਸੈਂਟਰ ਦੀ ਇਮਾਰਤ ਦੇ ਬੇਸਮੈਂਟ `ਚ ਹੋਈ ਵਿਦਿਆਰਥੀਆਂ ਦੀ ਮੌਤ ਦੀ ਘਟਨਾ ਦੀ ਜਾਂਚ ਹਾਲ `ਚ ਪੁਲਸ ਤੋਂ ਸੀ.ਬੀ.ਆਈ. ਨੂੰ ਸੌਂਪ ਦਿੱਤੀ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਲੋਕਾਂ ਨੂੰ ਜਾਂਚ `ਕੇ ਕੋਈ ਸ਼ੱਕ ਨਾ ਹੋਵੇ।

Advertisement
Advertisement
Advertisement
Advertisement
Scroll to Top