Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ ਵਿਖੇ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਭਾਰਤੀ ਬੱਸ ਦੇ ਤਾਨਾਹੁਲ ਜਿ਼ਲ੍ਹੇ ਵਿੱਚ ਰਹੀ ਨਦੀ ਵਿੱਚ ਡਿੱਗੀ

ਨੇਪਾਲ ਵਿਖੇ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਭਾਰਤੀ ਬੱਸ ਦੇ ਤਾਨਾਹੁਲ ਜਿ਼ਲ੍ਹੇ ਵਿੱਚ ਰਹੀ ਨਦੀ ਵਿੱਚ ਡਿੱਗੀ

ਨੇਪਾਲ ਵਿਖੇ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਭਾਰਤੀ ਬੱਸ ਦੇ ਤਾਨਾਹੁਲ ਜਿ਼ਲ੍ਹੇ ਵਿੱਚ ਰਹੀ ਨਦੀ ਵਿੱਚ ਡਿੱਗੀ
ਨੇਪਾਲ : ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿੱਚ 40 ਯਾਤਰੀਆਂ ਨੂੰ ਲੱਦੀ ਇੱਕ ਭਾਰਤੀ ਬੱਸ ਸ਼ੁੱਕਰਵਾਰ ਨੂੰ ਤਾਨਾਹੁਲ ਜਿ਼ਲ੍ਹੇ ਵਿੱਚ ਇੱਕ ਤੇਜ਼ ਵਹਿ ਰਹੀ ਨਦੀ ਵਿੱਚ ਡਿੱਗ ਗਈ। ਨੇਪਾਲ ਪੁਲਸ ਨੇ ਦੱਸਿਆ ਕਿ ਇਹ ਬੱਸ ਸ਼ੁੱਕਰਵਾਰ ਨੂੰ ਤਨਹੁਨ ਜਿ਼ਲ੍ਹੇ ਵਿੱਚ ਮਿਆਗਦੀ ਨਦੀ ਵਿੱਚ ਡਿੱਗ ਗਈ । ਜਿ਼ਲ੍ਹਾ ਪੁਲਸ ਦਫ਼ਤਰ ਤਨਹੁਨ ਦੇ ਡੀਐਸਪੀ ਦੀਪਕੁਮਾਰ ਰਾਏ ਨੇ ਦੱਸਿਆ ਕਿ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਨਦੀ ਦੇ ਕੰਢੇ ਪਈ ਹੈ। ਅਧਿਕਾਰੀ ਮੁਤਾਬਕ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ। ਨੇਪਾਲ ਪੁਲਿਸ ਮੁਤਾਬਕ ਹੁਣ ਤੱਕ 14 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਦਕਿ 16 ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਬਚਾ ਲਿਆ ਗਿਆ। ਘਟਨਾ ਵਾਲੀ ਥਾਂ ‘ਤੇ ਸਥਾਨਕ ਪੁਲਿਸ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ। ਹਾਦਸੇ ਬਾਰੇ ਅਜੇ ਹੋਰ ਜਾਣਕਾਰੀ ਦੀ ਉਡੀਕ ਹੈ । ਦੁਰਘਟਨਾ ਦੀ ਪੁਸ਼ਟੀ ਕਰਦੇ ਹੋਏ ਨੇਪਾਲ ਪੁਲਿਸ ਨੇ ਕਿਹਾ ਕਿ 40 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਭਾਰਤੀ ਯਾਤਰੀ ਬੱਸ ਤਨਹੁਨ ਜ਼ਿਲੇ ਵਿੱਚ ਮਾਰਸਯਾਂਗਦੀ ਨਦੀ ਵਿੱਚ ਡਿੱਗ ਗਈ ਹੈ। ਜ਼ਿਲ੍ਹਾ ਪੁਲਿਸ ਦਫ਼ਤਰ ਤਨਹੂਨ ਦੇ ਡੀਐਸਪੀ ਦੀਪਕੁਮਾਰ ਰਾਏ ਨੇ ਦੱਸਿਆ, “ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਨਦੀ ਦੇ ਕੰਢੇ ਪਈ ਹੈ।

Advertisement
Advertisement
Advertisement
Advertisement
Scroll to Top