ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 03:10 PM

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ
ਅਧਿਕਾਰਤ ਤੌਰ ‘ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ ਹੋਣਗੀਆਂ। ਇਸ ਦਾ ਅਧਿਕਾਰਤ ਤੌਰ ‘ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ। ਇਸ ਦਾ ਅਧਿਕਾਰਤ ਤੌਰ ‘ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ।
