Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਲੰਕਾਈ ਸੁਪਰੀਮ ਕੋਰਟ ਨੇ ਦਿੱਤੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ

ਸ੍ਰੀਲੰਕਾਈ ਸੁਪਰੀਮ ਕੋਰਟ ਨੇ ਦਿੱਤੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ

ਸ੍ਰੀਲੰਕਾਈ ਸੁਪਰੀਮ ਕੋਰਟ ਨੇ ਦਿੱਤੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ
ਕੋਲੰਬੋ : ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਨ ’ਤੇ ਸ੍ਰੀਲੰਕਾ ਸਰਕਾਰ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਕੌਂਸਲ ਚੋਣਾਂ ਜਿੰਨੀ ਛੇਤੀ ਹੋ ਸਕੇ ਕਰਵਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਇਹ ਫੈਸਲਾ ਵਿਰੋਧੀ ਧਿਰਾਂ ਅਤੇ ਸਿਵਲ ਸੁਸਾਇਟੀ ਗਰੁੱਪਾਂ ਵੱਲੋਂ ਦਾਇਰ ਚਾਰ ਮੌਲਿਕ ਅਧਿਕਾਰ ਪਟੀਸ਼ਨਾਂ ਦੇ ਜਵਾਬ ਵਿੱਚ ਦਿੱਤਾ ਹੈ। 340 ਤੋਂ ਵੱਧ ਸਥਾਨਕ ਕੌਂਸਲਾਂ ਦੀਆਂ ਚੋਣਾਂ ਪਿਛਲੇ ਸਾਲ ਦੇ ਸ਼ੁਰੂ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।

Advertisement
Advertisement
Advertisement
Advertisement
Scroll to Top