Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ 20 ਸਤੰਬਰ, 2024 ਨੂੰ ਜਾਂ ਇਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ ਉਮੀਦਵਾਰ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ `ਤੇ ਜਾ ਸਕਦੇ ਹਨ।ਨੋਟੀਫਿਕੇਸ਼ਨ ਵਿੱਚ ਦਰਸਾਏ ਅਨੁਸਾਰ 12ਵੀਂ ਪਾਸ ਸਮੇਤ ਕੁਝ ਵਿਦਿਅਕ ਯੋਗਤਾਵਾਂ ਵਾਲੇ ਉਮੀਦਵਾਰਾਂ ਕੋਲ ਇਸ ਵੱਡੀ ਭਰਤੀ ਮੁਹਿੰਮ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ ਹੈ। ਇਸ ਭਰਤੀ ਮੁਹਿੰਮ ਦਾ ਉਦੇਸ਼ ਕੁੱਲ 300 ਅਸਾਮੀਆਂ ਨੂੰ ਭਰਨਾ ਹੈ ।

Advertisement
Advertisement
Advertisement
Advertisement
Scroll to Top