ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 01:26 PM
ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ
ਨਵੀਂ ਦਿੱਲੀ : ਆਸਟ੍ਰੇਲਿਆਈ ਸਰਕਾਰ ਨੇ ਵੀ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੇ ਇਰਾਦੇ ਨਾਲ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਦੀ ਤਿਆਰੀ ਕਰਦਿਆਂ ਸਾਲ 2025 ਤਕ ਕੌਮਾਂਤਰੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਨੂੰ 2 ਲੱਖ 70 ਹਜ਼ਾਰ ਤਕ ਸੀਮਤ ਰੱਖਣ ਦਾ ਫ਼ੈਸਲਾ ਲੈ ਰਹੀ ਹੈ ਕਿਉਂਕਿ ਰਿਕਾਰਡ ਮਾਈਗ੍ਰੇਸ਼ਨ ਹੋਣ ਕਾਰਨ ਇੱਥੇ ਪ੍ਰਾਪਰਟੀ (ਕਿਰਾਏ ਦੇ ਘਰਾਂ) ਦੀ ਰੇਟ ਵਧ ਗਏ ਹਨ।