Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਵਿਖੇ ਵਿਦੇਸ਼ ’ਚ ਰਹਿੰਦੇ ਇੱਕ ਪਰਿਵਾਰ ਦੇ ਘਰ ’ਚ ਦੇਰ ਰਾਤ ਹੋਇਆ ਹਮਲਾ

ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਵਿਖੇ ਵਿਦੇਸ਼ ’ਚ ਰਹਿੰਦੇ ਇੱਕ ਪਰਿਵਾਰ ਦੇ ਘਰ ’ਚ ਦੇਰ ਰਾਤ ਹੋਇਆ ਹਮਲਾ

ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਵਿਖੇ ਵਿਦੇਸ਼ ’ਚ ਰਹਿੰਦੇ ਇੱਕ ਪਰਿਵਾਰ ਦੇ ਘਰ ’ਚ ਦੇਰ ਰਾਤ ਹੋਇਆ ਹਮਲਾ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਵਿਖੇ ਵਿਦੇਸ਼ ’ਚ ਰਹਿੰਦੇ ਇੱਕ ਪਰਿਵਾਰ ਦੇ ਘਰ ’ਚ ਦੇਰ ਰਾਤ ਹਮਲਾ ਹੋਇਆ। ਜਿਸ ਸਮੇਂ ਚੋਰਾਂ ਨੇ ਘਰ ’ਤੇ ਹਮਲਾ ਕੀਤਾ ਸੀ ਉਸ ਸਮੇਂ ਘਰ ’ਚ ਇੱਕ ਮਹਿਲਾ ਸੀ। ਜਿਸ ’ਤੇ ਇਹ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ। ਦੱਸ ਦਈਏ ਕਿ ਪੀੜਤ ਮਹਿਲਾ ਦੇ ਰੌਲਾ ਪਾਉਣ ਮਗਰੋਂ ਪਿੰਡਵਾਸੀ ਇੱਕਠਾ ਹੋ ਗਏ। ਜਿਸ ਤੋਂ ਬਾਅਦ ਚੋਰ ਭੀੜ ਵੇਖ ਕੇ ਫਰਾਰ ਹੋ ਗਿਆ। ਪੀੜਤ ਮਹਿਲਾ ਦਾ ਬੇਟਾ ਪਰਿਵਾਰ ਦੇ ਨਾਲ ਪੁਰਤਗਾਲ ’ਚ ਰਹਿੰਦਾ ਹੈ, ਜਿਸ ਹਮਲਾਵਰ ਵੱਲੋਂ ਘਰ ’ਤੇ ਹਮਲਾ ਕੀਤਾ ਗਿਆ ਸੀ ਉਹ ਪਿੰਡ ਦਾ ਹੀ ਨਿਕਲਿਆ ਹੈ।ਫਿਲਹਾਲ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਹਰਭੇਜ ਸਿੰਘ ਦੀਪੂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top