Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵੇਚਣ ਵਾਲੇ ਤਸਕਰ ਕੈਪਟਨ ਸਿੰਘ ਨੂੰ ਪੁਲਸ ਕੀਤਾ ਗ੍ਰਿਫ਼ਤਾਰ

ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵੇਚਣ ਵਾਲੇ ਤਸਕਰ ਕੈਪਟਨ ਸਿੰਘ ਨੂੰ ਪੁਲਸ ਕੀਤਾ ਗ੍ਰਿਫ਼ਤਾਰ

ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵੇਚਣ ਵਾਲੇ ਤਸਕਰ ਕੈਪਟਨ ਸਿੰਘ ਨੂੰ ਪੁਲਸ ਕੀਤਾ ਗ੍ਰਿਫ਼ਤਾਰ
ਜਲੰਧਰ : ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇਕ ਇਤਲਾਹ `ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿੱਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ।

Advertisement
Advertisement
Advertisement
Advertisement
Scroll to Top