Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀ ਸ਼ੁਰੂਆਤ 29 ਅਗਸਤ ਤੋਂ ਸੰਗਰੂਰ ਤੋਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦਾ ਟੀ-ਸ਼ਰਟ ਤੇ ਲੋਗੋ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸੰਗਰੂਰ ਤੋਂ ਖੇਡਾਂ ਵਤਨ ਪੰਜਾਬ ਦੇ ਸੀਜਨ 3 ਦੀ ਸ਼ੁਰੂਆਤ ਕਰਨ ਲਈ ਸੀਜ਼ਨ-3 ਅੱਜ ਦਾ ਟੀ-ਸ਼ਰਟ ਤੇ ਲੋਗੋ ਲਾਂਚ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਇਸ ਵਾਰ ਕੁੱਲ 37 ਖੇਡਾਂ `ਚ 9 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਹੋਣਗੇ ਤੇ ਨਾਲ ਹੀ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੀ ਇਨਾਮ ਰਾਸ਼ੀ ਵੀ ਵੰਡੀ ਜਾਵੇਗੀ।

Advertisement
Advertisement
Advertisement
Advertisement
Scroll to Top